ਮੰਗਲਵਾਰ, ਜੂਨ 16, 2026 09:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੈਵੀ ਲਾਇਸੰਸ ਬਣਾਉਣ ਬਦਲੇ ਰਿਸ਼ਵਤ ਲੈਣ ਵਾਲਾ ਪ੍ਰਾਈਵੇਟ ਏਜੰਟ ਗ੍ਰਿਫ਼ਤਾਰ

Punjab Vigilance Bureau: ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੂਨ 28, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Heavy Driving License without Driving Test: ਪੰਜਾਬ ਵਿਜੀਲੈਂਸ ਬਿਊਰੋ ਨੇ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribebribe casedriving testHeavy Driving LicensekapurthalaPrivate Agentpro punjab tvpunjab newsPunjab Vigilance Bureaupunjabi news
Share220Tweet138Share55

Related Posts

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.