ਸ਼ਨੀਵਾਰ, ਅਕਤੂਬਰ 17, 2026 11:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

Punjab Vigilance Bureau ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏਐਸਆਈ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਅਗਸਤ 5, 2023
in ਪੰਜਾਬ
0

ASI arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏਐਸਆਈ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏਐਸਆਈ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏਐਸਆਈ ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASIbribepro punjab tvpunjab newsPunjab Vigilance Bureaupunjabi news
Share210Tweet131Share53

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.