ਐਤਵਾਰ, ਫਰਵਰੀ 15, 2026 12:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮਦਨ ਸਰਟੀਫਿਕੇਟ ਬਣਾਉਣ ਬਦਲੇ ਕਲਰਕ ਨੂੰ 7੦੦੦ ਰੁਪਏ ਮੰਗਣੇ ਪਏ ਭਾਰੀ, ਰਿਸ਼ਵਤ ਲੈੰਦਾ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Punjab Vigilance Bureau: ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕੀਤਾ।

by ਮਨਵੀਰ ਰੰਧਾਵਾ
ਜੁਲਾਈ 28, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Bribe Case: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਕਲਰਕ ਨੇ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਸ ਕੋਲੋਂ 7,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਕਤ ਕਲਰਕ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 1000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਵਿੱਚ ਮੁਲਜ਼ਮ ਕਲਰਕ ਪ੍ਰਸ਼ਾਂਤ ਜੋਸ਼ੀ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 8, ਮਿਤੀ 28-07-2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arrested Clerkbribe casePrevention of Corruption Actpro punjab tvpunjab newsPunjab Vigilance Bureaupunjabi news
Share204Tweet128Share51

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.