ਬੁੱਧਵਾਰ, ਜੁਲਾਈ 22, 2026 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ: ਵਿਜੀਲੈਂਸ ਵੱਲੋਂ EO ਗਿਰੀਸ਼ ਵਰਮਾ ਦਾ ਸਾਥੀ ਗ੍ਰਿਫ਼ਤਾਰ

Punjab Vigilance Bureau: ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗਿਰੀਸ਼ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਪਵਨ ਕੁਮਾਰ ਫਰਾਰ ਚੱਲ ਰਿਹਾ ਸੀ।

by ਮਨਵੀਰ ਰੰਧਾਵਾ
ਜੂਨ 10, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Vigilance arrests EO of Zirakpur: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈਓ) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ਦੋਸ਼ ਹੇਠ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ 5 ਏਕੜ ਜ਼ਮੀਨ ਵਿੱਚ ਸਥਿਤ 25,000 ਮੀਟਰਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗੈਰ-ਕਾਨੂੰਨੀ ਤੌਰ ‘ਤੇ ਪੈਸੇ ਕਮਾਉਣ ਵਿੱਚ ਗਿਰੀਸ਼ ਦੀ ਮਦਦ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਘੱਟ ਕੀਮਤ ‘ਤੇ ਕਰਵਾਈ ਗਈ ਕਿਉਂਕਿ ਪਵਨ ਕੁਮਾਰ ਨਗਰ ਕੌਂਸਲ ਜ਼ੀਰਕਪੁਰ ਦੀ ਹਦੂਦ ਅੰਦਰ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਸੀ ਅਤੇ ਬਦਲੇ ਵਿਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਵੀ ਦਿੰਦਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਪਵਨ ਕੁਮਾਰ ਨਾਲ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੇ ਹੋਰ ਵੀ ਕਈ ਵਿੱਤੀ ਲੈਣ-ਦੇਣ ਹਨ। ਉਸਨੇ ਗਿਰੀਸ਼ ਵਰਮਾ ਦੇ ਨਜਾਇਜ਼ ਪੈਸੇ ਨਕਦ ਲੈ ਕੇ ਅਤੇ ਬੈਂਕ ਐਂਟਰੀਆਂ ਰਾਹੀਂ ਜਾਇਜ਼ ਬਣਾਉਣ ਵਿੱਚ ਵੀ ਮਦਦ ਕੀਤੀ।

ਉਨ੍ਹਾਂ ਦੱਸਿਆ ਕਿ ਗਿਰੀਸ਼ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਪਵਨ ਕੁਮਾਰ ਫਰਾਰ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਾਲ ਹੀ ਵਿੱਚ, ਹਾਈ ਕੋਰਟ ਨੇ ਸਹਿ-ਦੋਸ਼ੀ ਗੌਰਵ ਗੁਪਤਾ ਵਾਸੀ ਕੁਰਾਲੀ (ਸਾਬਕਾ ਐਮਸੀ), ਸੰਜੀਵ ਕੁਮਾਰ ਵਾਸੀ ਖਰੜ, ਜੋ ਰੀਅਲ ਅਸਟੇਟ ਫਰਮ ਬਾਲਾਜੀ ਇਨਫਰਾ ਬਿਲਡਟੈਕ ਵਿੱਚ ਵਿਕਾਸ ਵਰਮਾ ਦੇ ਭਾਈਵਾਲ ਹਨ, ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਈਓ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਵੀ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ ਅਤੇ ਉਹ ਅਜੇ ਫਰਾਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Assets beyond IncomeEx-Effective Officerpro punjab tvpunjab newsPunjab Vigilance Bureaupunjabi newsZirakpur Municipal Council
Share210Tweet131Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.