ਐਤਵਾਰ, ਜੂਨ 29, 2025 01:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਮੀਨ ਦਾ ਇੰਤਕਾਲ ਕਰਨ ਬਦਲੇ ਰਿਸ਼ਵਤ ਲੈਣ ਵਾਲਾ ਗਿਰਦਾਵਰ ਆਇਆ ਵਿਜੀਲੈਂਸ ਅੜੀਕੇ

Punjab Vigilance Bureau: ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਮਿਲਣ ਮਗਰੋਂ ਕਾਨੂੰਨਗੋ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ।

by ਮਨਵੀਰ ਰੰਧਾਵਾ
ਜੁਲਾਈ 6, 2023
in ਪੰਜਾਬ
0

Kunungo Arrested in Bribe Case: ਸੂਬੇ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ 21 ਜੂਨ, 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਮੁਲਾਜ਼ਮ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿੱਚ ਉਕਤ ਗਿਰਦਾਵਰ/ਕਾਨੂੰਨਗੋ ਨੂੰ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਉਕਤ ਗਿਰਦਾਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Drivebribe caseGirdawar ArrestedPrevention of Corruption Actpro punjab tvpunjab newsPunjab Vigilance Bureaupunjabi news
Share216Tweet135Share54

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.