ਵੀਰਵਾਰ, ਅਕਤੂਬਰ 30, 2025 04:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Punjab Vigilance Bureau: ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ।

by ਮਨਵੀਰ ਰੰਧਾਵਾ
ਜੁਲਾਈ 25, 2023
in ਪੰਜਾਬ
0

Anti-Corruption Drive in Punjab: ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Drivebribe casepro punjab tvpunjab newsPunjab Vigilance Bureaupunjabi news
Share212Tweet133Share53

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.