ਸ਼ੁੱਕਰਵਾਰ, ਜੂਨ 27, 2025 05:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਵਾਰੀ 5000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Punjab Vigilance Bureau: ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰੁਿਫ਼ਤਾਰ ਕੀਤਾ ਗਿਆ।

by ਮਨਵੀਰ ਰੰਧਾਵਾ
ਜੁਲਾਈ 22, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Anti-Corruption Campaign: ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਹਲਕਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਰਾਜ ਸਿੰਘ ਵਾਸੀ ਪਿੰਡ ਧਾਰੜ ਜ਼ਿਲ੍ਹਾ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੇ ਪਿੰਡ ਦੇ ਪ੍ਰੀਤਮ ਸਿੰਘ ਤੋਂ ਇੱਕ ਏਕੜ ਜ਼ਮੀਨ ਖਰੀਦੀ ਸੀ ਅਤੇ ਸ਼ਿਕਾਇਤਕਰਤਾ ਦੇ ਦਾਦਾ ਚਰਨ ਸਿੰਘ ਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਦਰਜ ਹੋ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਜ਼ਮੀਨ ਦਾ ਇੰਤਕਾਲ ਉਸ ਦੇ ਦਾਦਾ ਚਰਨ ਸਿੰਘ ਦੀ ਬਜਾਏ ਗਲਤੀ ਨਾਲ ਸ਼ੇਰ ਸਿੰਘ ਦੇ ਨਾਂ ‘ਤੇ ਦਰਜ ਹੋ ਗਿਆ ਹੈ। ਜਦੋਂ ਉਸਨੇ ਗਲਤੀ ਸੁਧਾਰਨ ਲਈ ਪਟਵਾਰੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ ਇਸ ਦਰੁਸਤੀ ਬਦਲੇ ਪਟਵਾਰੀ ਨੇ 5000 ਰੁਪਏ ਰਿਸ਼ਵਤ ਮੰਗੀ।

ਸੁਖਰਾਜ ਸਿੰਘ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਦੀ ਟੀਮ ਨੇ ਅੱਜ ਟਰੈਪ ਲਗਾ ਕੇ ਉਕਤ ਦੋਸ਼ੀ ਪਟਵਾਰੀ ਹਰਪ੍ਰੀਤ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ-7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribe caseJandiala GuruPatwari Arrestedpro punjab tvpunjab newsPunjab Vigilance Bureaupunjabi news
Share210Tweet131Share53

Related Posts

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025

ਖੇਤਾਂ ਚੋਂ ਕੰਮ ਕਰ ਘਰੇ ਆਇਆ ਪਤੀ, ਪਤਨੀ ਨੂੰ ਦੇਖਦੇ ਹੀ ਚੁੱਕਿਆ ਖੌਫ਼ਨਾਕ ਕਦਮ

ਜੂਨ 26, 2025

ਅੱਜ ਕੋਰਟ ‘ਚ ਪੇਸ਼ ਕੀਤੇ ਜਾਣਗੇ ਬਿਕਰਮ ਮਜੀਠੀਆ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਹਿਤ ਦਰਜ ਹੋਈ FIR

ਜੂਨ 26, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ

ਜੂਨ 25, 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ

ਜੂਨ 25, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.