ਐਤਵਾਰ, ਅਪ੍ਰੈਲ 12, 2026 08:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਨੇ 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

ASI Arrested taking Bribe: ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ 'ਚ ਤਾਇਨਾਤ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

by Gurjeet Kaur
ਮਾਰਚ 11, 2023
in ਪੰਜਾਬ
0
vigilance bureau punjab

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ‘ਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਰਾਜ ਸਿੰਘ ਨੂੰ 8, 500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20, 000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ ਮੰਗੇ ਹਨ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏਐਸਆਈ ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8, 500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।

ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Arrested taking Bribepro punjab tvPunjab Vigilance Bureaupunjabi news
Share212Tweet133Share53

Related Posts

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.