ਸੋਮਵਾਰ, ਜੁਲਾਈ 6, 2026 11:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਨੇ ਵਣ ਰੱਖਿਅਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab Vigilance Bureau: ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Anti-Corruption Campaign: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ ਤਾਇਨਾਤ ਵਣ ਰੱਖਿਅਕ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਹਿਲਾ ਮੁਲਾਜ਼ਮ ਖਿਲਾਫ਼ ਇਹ ਮਾਮਲਾ ਮੋਗਾ ਜ਼ਿਲੇ ਦੇ ਪਿੰਡ ਮੰਗੇਵਾਲਾ ਦੇ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੰਗਲਾਤ ਮੁਲਾਜ਼ਮ ਨੇ ਉਸ ਅਤੇ ਉਸ ਦੇ ਗੁਆਂਢੀ ਵਿਰੁੱਧ ਜੰਗਲਾਤ ਦੀ ਜ਼ਮੀਨ ਵਿੱਚ ਪਾਣੀ ਦੀਆਂ ਪਾਈਪਾਂ ਵਿਛਾਉਣ ਲਈ ਭਾਰੀ ਜ਼ੁਰਮਾਨਾ ਨਾ ਲਗਾਉਣ ਬਦਲੇ ਦੋਨਾਂ ਕੋਲੋਂ 15-15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸੌਦਾ 10-10 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਜਾਲ ਵਿਛਾ ਕੇ ਦੋਸ਼ੀ ਮਹਿਲਾ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਉਕਤ ਕਰਮਚਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਮਹਿਲਾ ਨੂੰ ਭਲਕੇ ਫਿਰੋਜ਼ਪੁਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption CampaignArrested Forest Guardbribe casemogapro punjab tvPunjab Forest officialpunjab newsPunjab Vigilance Bureaupunjabi news
Share207Tweet130Share52

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.