ਮੰਗਲਵਾਰ, ਅਕਤੂਬਰ 6, 2026 12:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੱਤ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਤੇ ਸਾਥੀ ਖ਼ਿਲਾਫ਼ ਕੇਸ

Punjab Vigilance Bureau: ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ
0

Case against Mal Patwari and partner: ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲਾ ਲੁਧਿਆਣਾ ਦੀ ਤਹਿਸੀਲ ਸਾਹਨੇਵਾਲ ਦੇ ਪਿੰਡ ਧਰੌੜ ਵਿਖੇ ਤਾਇਨਾਤ ਮਾਲ ਪਟਵਾਰੀ ਅਮਨਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਾਥੀ ਇੰਦਰਜੀਤ ਸਿੰਘ ਵਿਰੁੱਧ 7000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਇੰਦਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਨੰਦਪੁਰ, ਤਹਿਸੀਲ ਸਾਹਨੇਵਾਲ ਦੇ ਵਸਨੀਕ ਸਰਬਜੀਤ ਭਾਟੀਆ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਦੋਸ਼ੀਆਂ ਖਿਲਾਫ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦਾ ਨਿੱਜੀ ਸਾਥੀ ਉਸ ਦੀ ਨਵੀਂ ਕਲੋਨੀ ਨਾਲ ਸਬੰਧਤ ਰਿਪੋਰਟ ਸੇਣ ਬਦਲੇ 20,000 ਰੁਪਏ ਦੀ ਮੰਗ ਰਹੇ ਹਨ ਤਾਂ ਜੋ ਜਮੀਨ ਦੀ ਵਰਤੋਂ ਸਬੰਧੀ ਤਬਾਦਲਾ ਅਤੇ ਇਤਰਾਜ਼ਹੀਣਤਾ ਸਰਟੀਫੀਕੇਟ ਹਾਸਲ ਕੀਤਾ ਜਾ ਸਕੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਮੁਲਜਮਾਂ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਪਹਿਲਾਂ ਹੀ ਲੈ ਲਏ ਹਨ ਅਤੇ ਦੋਸ਼ੀਆਂ ਵੱਲੋਂ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

ਪ੍ਰਾਪਤ ਇਤਲਾਹ ਦੀ ਬਾਰੀਕੀ ਨਾਲ ਪੜਤਾਲ ਕਰਨ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਦੇ ਸਾਥੀ ਇੰਦਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋਸ਼ੀ ਪਟਵਾਰੀ ਆਪਣੇ ਦਫਤਰ ’ਚ ਮੌਜੂਦ ਨਹੀਂ ਸੀ ਅਤੇ ਉਸਨੂੰ ਜਲਦ ਤੋਂ ਜਲਦ ਗਿਰਫਤਾਰ ਕਰਨ ਹੀ ਟੀਮਾਂ ਬਣਾਈਆਂ ਗਈਆਂ ਹਨ।

ਬੁਲਾਰੇ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗਿਰਫਤਾਰ ਕੀਤੇ ਗਏ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਅਗਲੇਰੀ ਪੁੱਛਗਿੱਛ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseludhianaMal Patwari Arrestedpro punjab tvpunjab newsPunjab Vigilance Bureaupunjabi news
Share213Tweet133Share53

Related Posts

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

ਅਕਤੂਬਰ 5, 2026
Load More

Recent News

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026

180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਅਕਤੂਬਰ 5, 2026

‘ਆਪ’ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਅਕਤੂਬਰ 5, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.