ਐਤਵਾਰ, ਨਵੰਬਰ 2, 2025 09:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਈਨਿੰਗ ਵਿਭਾਗ ਦਾ ਐਸਡੀਓ ਤੇ ਉਸਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਚੜੀਆ ਵਿਜੀਲੈਂਸ ਹੱਥੇ

SDO Mining Arrests: ਐਸਡੀਓ ਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 19, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸਡੀਓ ਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ।

ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseCampaign Against Corruptionhoshiarpurpro punjab tvpunjab newsPunjab Vigilance Bureaupunjabi newsSDO Mining DepartmentVigilance unit of Jalandhar range
Share235Tweet147Share59

Related Posts

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ Garry Sandhu, ਧਾਰਮਿਕ ਭਜਨ ਦਾ ਅਪਮਾਨ ਕਰਨ ਦਾ ਦੋਸ਼

ਨਵੰਬਰ 1, 2025

ਲੁਧਿਆਣਾ ‘ਚ 11 ਸਾਲਾ ਮੁੰਡਾ ਬਣਿਆ ਕਰੋੜਪਤੀ: ਪੰਜਾਬ ਸਟੇਟ ਲਾਟਰੀ ਜਿੱਤੀ, ਦੁਕਾਨ ਤੋਂ ਖਰੀਦੀ ਸੀ ਆਖਰੀ ਟਿਕਟ

ਨਵੰਬਰ 1, 2025

ਪਟਿਆਲਾ ‘ਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ: 12 ਯਾਤਰੀ ਜ਼/ਖ/ਮੀ, ਡਰਾਈਵਰ-ਕੰਡਕਟਰ ਦੀ ਮੌ/ਤ

ਅਕਤੂਬਰ 31, 2025
Load More

Recent News

ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ : CM ਭਗਵੰਤ ਸਿੰਘ ਮਾਨ

ਨਵੰਬਰ 2, 2025

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਵੰਬਰ 2, 2025

ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਨਵੰਬਰ 2, 2025

ਕੀ ਤੁਸੀਂ ਹੁਣ ਆਧਾਰ ‘ਤੇ ਆਪਣਾ ਨਾਮ, ਪਤਾ ਅਤੇ ਮੋਬਾਈਲ ਨੰਬਰ ਔਨਲਾਈਨ ਅਪਡੇਟ ਕਰ ਸਕਦੇ ਹੋ ?

ਨਵੰਬਰ 2, 2025

ਸਰਕਾਰ ਨੇ ਲਾਂਚ ਕੀਤੀ PF ਦੀ ਨਵੀਂ ਸਕੀਮ, ਕਰਮਚਾਰੀਆਂ ਨੂੰ ਇਸ ਤਰ੍ਹਾਂ ਹੋਵੇਗਾ ਲਾਭ

ਨਵੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.