ਐਤਵਾਰ, ਜੁਲਾਈ 26, 2026 07:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਸ ਦਰਜ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ASI ਸੁਰਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

by ਮਨਵੀਰ ਰੰਧਾਵਾ
ਦਸੰਬਰ 7, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ (campaign against corruption) ਦੌਰਾਨ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50, 000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ: ਸਾਬਕਾ ਚੀਫ ਸੈਕਟਰੀ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ, ਲੁੱਕ ਆਊਟ ਨੋਟਿਸ ਤੇ ਵਿਜੀਲੈਂਸ ਦੀ ਜ਼ਬਰੀ ਕਾਰਵਾਈ ’ਤੇ ਲਾਈ ਰੋਕ, ਪੜ੍ਹੋ ਵੇਰਵੇ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Pathankot police stationbribe casepro punjab tvpunjab newsPunjab Vigilance Bureau
Share212Tweet133Share53

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.