ਸ਼ਨੀਵਾਰ, ਮਾਰਚ 28, 2026 12:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਣ ਗਾਰਡ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Bribe Case: ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

by ਮਨਵੀਰ ਰੰਧਾਵਾ
ਫਰਵਰੀ 10, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਮਾਲੇਰਕੋਟਲਾ ਵਿਖੇ ਤਾਇਨਾਤ ਵਣ (ਫਾਰੈਸਟ) ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ ਸੰਗਰੂਰ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਮੁਲਾਜ਼ਮ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਉਸ ਦੇ ਪਲਾਟ ਦੇ ਨਾਲ ਲੱਗਦੇ ਜੰਗਲਾਤ ਪਾਰਕ ਦੇ ਨੁਕਸਾਨ ਦੀ ਰਿਪੋਰਟ ਨਾ ਕਰਨ ਲਈ ਉਸਤੋਂ 15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੰਗਲਾਤ ਗਾਰਡ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ ਲਈ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਰਾਮਦ ਕੀਤੀ ਗਈ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe casecorruptionForest Guardmalerkotlapro punjab tvpunjab newsPunjab Vigilance Bureaupunjabi news
Share230Tweet144Share58

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.