ਸੋਮਵਾਰ, ਅਗਸਤ 17, 2026 01:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵਿਜੀਲੈਂਸ ਵੱਲੋਂ ਮਾਲ ਕਾਨੂੰਗੋ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

by propunjabtv
ਨਵੰਬਰ 24, 2022
in Featured News, ਪੰਜਾਬ
0
bribe

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ (anti-corruption drive) ਦੌਰਾਨ ਵੀਰਵਾਰ ਨੂੰ ਤਰਨਤਾਰਨ ਜਿਲ੍ਹੇ ਵਿੱਚ ਸਰਕਲ ਠੱਠੀ ਸੋਹਲ, ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ( accepting bribe) ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਉਸਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।

ਨਾਲ ਹੀ ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: caught taking bribecorruptionMal Kanungo Om Prakashpro punjab tvpunjab newsPunjab Vigilance BureauTarn Taran
Share260Tweet163Share65

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.