ਸ਼ਨੀਵਾਰ, ਮਈ 17, 2025 06:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Vigilance Bureau: ਗੱਡੀਆਂ ਦੀ ਪਾਸਿੰਗ ਦਾ ਘਪਲਾ ਕਰਨ ਵਾਲਾ ਵੱਡਾ ਅਫ਼ਸਰ ਕਾਬੂ ! ਵੇਖੋ ਭਗੌੜੇ ਅਫ਼ਸਰ ਨੂੰ ਕਿਵੇਂ ਕੀਤਾ ਵਿਜੀਲੈਂਸ ਨੇ ਗ੍ਰਿਫਤਾਰ

ਐਮ.ਵੀ.ਆਈ. ਜਲੰਧਰ ਦਫਤਰ ’ਚ ਗੱਡੀਆਂ ਦੀ ਪਾਸਿੰਗ ਮੌਕੇ ਭਿ੍ਰਸ਼ਟਚਾਰ ਕਰਨ ਚ ਸਹਿਦੋਸ਼ੀ ਏਜੰਟ ਬੇਦੀ ਵਿਜੀਲੈਂਸ ਬਿਉਰੋ ਵੱਲੋਂ ਗਿ੍ਰਫਤਾਰ

by Bharat Thapa
ਅਕਤੂਬਰ 18, 2022
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਉਰੋ ਨੇ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਦਫਤਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਸੰਗਠਿਤ ਭਿ੍ਰਸ਼ਟਚਾਰ ਕਰਨ ਵਿਰੁੱਧ ਦਰਜ ਮੁਕੱਦਮੇ ਵਿੱਚ ਫਰਾਰ ਚਲੇ ਆ ਰਹੇ ਪ੍ਰਾਈਵੇਟ ਏਜੰਟ ਪਰਮਜੀਤ ਸਿੰਘ ਬੇਦੀ ਵਾਸੀ ਨਿਊ ਡਿਫੈਂਸ ਕਲੋਨੀ, ਹੁਣ ਜੋਗਿੰਦਰ ਨਗਰ, ਰਾਮਾ ਮੰਡੀ ਜਲੰਧਰ ਨੂੰ ਅੱਜ ਗਿ੍ਰਫਤਾਰ ਕਰ ਲਿਆ ਜਦਕਿ ਇਸ ਕੇਸ ਵਿੱਚ ਫਰਾਰ ਬਾਕੀ ਦੋਸ਼ੀਆਂ ਨੂੰ ਗਿ੍ਰਫਤਾਰ ਕਰਨ ਲਈ ਯਤਨ ਜਾਰੀ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀ ਵਿਜੀਲੈਂਸ ਬਿਉਰੋ ਜਲੰਧਰ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਐਮ.ਵੀ.ਆਈ. ਦਫਤਰ ਜਲੰਧਰ ਵਿੱਚ ਉਥੋਂ ਦੇ ਐਮ.ਵੀ.ਆਈ. ਨਰੇਸ਼ ਕਲੇਰ ਵੱਲੋਂ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵੱਡੀ ਪੱਧਰ ’ਤੇ ਕੀਤੇ ਜਾ ਰਹੇ ਸੰਗਠਿਤ ਭਿ੍ਰਸ਼ਟਚਾਰ ਦਾ ਪਰਦਾਫਾਸ਼ ਕਰਦੇ ਹੋਏ 23.08.2022 ਨੂੰ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਨਰੇਸ਼ ਕੁਮਾਰ ਕਲੇਰ, ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਉਰਫ ਕਾਲੂ (ਦੋਵੇਂ ਪ੍ਰਾਈਵੇਟ ਏਜੰਟ) ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ ਜਦਕਿ ਹਾਲੇ ਸੱਤ ਨਾਮਜਦ ਦੋਸ਼ੀ ਭਗੌੜੇ ਚੱਲੇ ਆ ਰਹੇ ਹਨ।

ਊਨਾਂ ਦੱਸਿਆ ਕਿ ਗਿ੍ਰਫਤਾਰੀ ਉਪਰੰਤ ਉਕਤ ਪਰਮਜੀਤ ਸਿੰਘ ਬੇਦੀ ਪਾਸੋਂ 3 ਅਲੱਗ-ਅਲੱਗ ਕਿਸਮ ਦੇ ਸਮਾਰਟ ਫੋਨ ਅਤੇ ਅਲੱਗ ਅਲੱਗ ਨਾਵਾਂ ’ਤੇ ਜਾਰੀ ਕਰਵਾਈਆਂ ਵੱਖ-ਵੱਖ ਕੰਪਨੀਆਂ ਦੀਆਂ 4 ਮੋਬਾਇਲ ਸਿੰਮਾਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ ਉਕਤ ਮੁਲਜ਼ਮ ਐਮ.ਵੀ.ਆਈ. ਨਰੇਸ਼ ਕਲੇਰ ਦੇ ਦਸਤਖਤ ਕੀਤੇ ਹੋਏ ਅਤੇ ਦਫਤਰ ਦੀ ਮੋਹਰ ਲੱਗੇ ਖਾਲੀ ਫਿਟਨੈਸ ਸਰਟੀਫਿਕੇਟ ਅਤੇ ਹੋਰ ਸਰਕਾਰ ਨੂੰ ਚੂਨਾ ਲਾਉਣ ਵਾਲੇ ਦਸਤਾਵੇਜ਼ ਵੀ ਬਰਾਮਦ ਹੋਏ ਹਨ।

ਵਿਜੀਲੈਸ ਬਿਓਰੋ ਵੱਲੋਂ ਆਉਂਦੇ ਦਿਨਾਂ ਵਿੱਚ ਉਕਤ ਮੁਲਜ਼ਮ ਬੇਦੀ ਦੇ ਮੋਬਾਇਲ, ਸਿੱਮ ਕਾਰਡ ਅਤੇ ਲੇਪਟਾਪ ਦਾ ਸਾਰਾ ਡਾਟਾ ਸਾਈਬਰ ਮਾਹਿਰਾਂ ਨੂੰ ਭੇਜ ਕੇ ਪੜਤਾਲ ਕਰਵਾਈ ਜਾਵੇਗੀ ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਉਕਤ ਨਰੇਸ਼ ਕਲੇਰ ਐਮ.ਵੀ.ਆਈ. ਵੱਲੋਂ ਅਲੱਗ ਅਲੱਗ ਕਿਸਮ ਦੀਆਂ ਗੱਡੀਆਂ ਦੀ ਪਾਸਿੰਗ ਬਿਨਾਂ ਇੰਸਪੈਕਸ਼ਨ ਕੀਤੇ ਅਤੇ ਬਿਨਾਂ ਸਰਕਾਰੀ ਫੀਸ ਭਰੇ ਰਿਸ਼ਵਤ ਲੈ ਕੇ ਗੱਡੀਆਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਦਾ ਸੀ।

Tags: accusedagentsarrested motor vehicle inspectorcorruptioncorruption casejalandharprivate agentspro punjab tvpunjab newsPunjab Vigilance Bureaupunjabi news
Share265Tweet166Share66

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.