ਐਤਵਾਰ, ਸਤੰਬਰ 6, 2026 04:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

2000 ਰੁਪਏ ਦੀ ਰਿਸ਼ਵਤ ਲੈਂਦਾ ਬਿਜਲੀ ਬੋਰਡ ਦਾ JE ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜਨਵਰੀ 25, 2023
in ਅਜ਼ਬ-ਗਜ਼ਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2, 000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: JE Taking BribeJunior EngineerPathankotpro punjab tvPSPCLpunjab newsPunjab Vigilance Bureaupunjabi newsSub-station Sarna
Share205Tweet128Share51

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.