ਮੰਗਲਵਾਰ, ਅਗਸਤ 18, 2026 09:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Bribe Case: ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇੱਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

by Gurjeet Kaur
ਮਾਰਚ 11, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇੱਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਇਸ ਮਾਮਲੇ ਵਿੱਚ ਆਰਕੀਟੈਕਟ ਦਾ ਦੂਜਾ ਸਾਥੀ ਵਰੁਣ, ਜੋ ਕਿ ਨਗਰ ਨਿਗਮ ਜਲੰਧਰ ਦਾ ਡਰਾਫਟਸਮੈਨ ਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ), ਅਜੇ ਵੀ ਫਰਾਰ ਹੈ ਜਿਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰਕੀਟੈਕਟ ਨੂੰ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਆਰਕੀਟੈਕਟ ਨੇ ਉਪਰੋਕਤ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਉਸ ਦੇ ਦੋ ਪਲਾਟਾਂ ਦੀਆਂ ਫਾਈਲਾਂ ਦੇ ਨਿਪਟਾਰੇ ਲਈ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ ਉਸਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਹ ਉਕਤ ਪਲਾਟ ‘ਤੇ ਇੱਕ ਚੈਰੀਟੇਬਲ ਹਸਪਤਾਲ ਬਣਾਉਣਾ ਚਾਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਆਰਕੀਟੈਕਟ ਨੇ ਉਕਤ ਕੰਮ ਲਈ ਦੋਵੇਂ ਬਿਲਡਿੰਗ ਇੰਸਪੈਕਟਰਾਂ ਵਰੁਣ ਅਤੇ ਸੁਖਵਿੰਦਰ ਕੁਮਾਰ ਲਈ ਕ੍ਰਮਵਾਰ 50, 000 ਰੁਪਏ 15, 000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਹ ਉਕਤ ਆਰਕੀਟੈਕਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 5, 000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਕਰਨ ਉਪਰੰਤ ਜਲੰਧਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਨਗਰ ਨਿਗਮ ਦੇ ਅਧਿਕਾਰੀਆਂ ਖਾਤਰ ਦੂਜੀ ਕਿਸ਼ਤ ਵਜੋਂ 60, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਆਰਕੀਟੈਕਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਵਜੋਂ ਸਾਜਿਸ਼ਕਰਤਾ ਨਗਰ ਨਿਗਮ ਜਲੰਧਰ ਦੇ ਬਿਲਡਿੰਗ ਇੰਸਪੈਕਟਰ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਫਰਾਰ ਮੁਲਜ਼ਮ ਵਰੁਣ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਮੁਲਜ਼ਮਾਂ ਦੇ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ ਤਰੀਕੇ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: jalandharpro punjab tvPunjab Vigilance Bureaupunjabi news
Share204Tweet128Share51

Related Posts

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅਗਸਤ 15, 2026

ਇਸ ਆਜ਼ਾਦੀ ਦਿਵਸ, ਸਿਹਤਮੰਦ ਪੰਜਾਬ: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.