ਸ਼ੁੱਕਰਵਾਰ, ਮਈ 16, 2025 03:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

FIR ਚੋਂ ਨਾਂ ਕੱਢਣ ਲਈ ASI ਨੇ ਮੰਗੇ ਸੀ 2 ਲੱਖ ਰੁਪਏ, 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਕਾਬੂ

Punjab Vigilance Bureau: ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

by ਮਨਵੀਰ ਰੰਧਾਵਾ
ਜੁਲਾਈ 21, 2023
in ਪੰਜਾਬ
0

ASI for accepting Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਥਾਣਾ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਏਐਸਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਸਨੇ 13 ਮਈ, 2022 ਨੂੰ ਥਾਣਾ ਪਤਾਰਾ ਵਿਖੇ ਗੁਰਪ੍ਰੀਤ ਸਿੰਘ ਅਤੇ ਹੋਰਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 323, 341, 149 ਤਹਿਤ ਕੇਸ ਦਰਜ ਕਰਵਾਇਆ ਸੀ ਅਤੇ ਇਸ ਮਾਮਲੇ ਵਿੱਚ ਸਮਝੌਤਾ ਕਰਨ ਲਈ ਦੂਜੀ ਧਿਰ ਵੱਲੋਂ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਗੁਰਪ੍ਰੀਤ ਸਿੰਘ ਅਤੇ ਉਸਦਾ ਭਰਾ ਅਮਨਪ੍ਰੀਤ ਸਿੰਘ 27-09-2022 ਨੂੰ ਉਸਦੇ ਡੇਅਰੀ ਫਾਰਮ ‘ਤੇ ਆਏ ਅਤੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬਾਅਦ ਗੁਰਪ੍ਰੀਤ ਸਿੰਘ ਨੇ ਉਸ (ਜਸਵੀਰ ਸਿੰਘ) ਅਤੇ ਉਸ ਦੇ ਲੜਕੇ ਜਸਤੇਜ ਸਿੰਘ ਵਿਰੁੱਧ ਥਾਣਾ ਪਤਾਰਾ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 326, 506, 148, 149 ਤਹਿਤ ਫਰਜ਼ੀ ਐਫ.ਆਈ.ਆਰ. ਨੰਬਰ 78 ਮਿਤੀ 5-10-2022 ਦਰਜ ਕਰਵਾ ਦਿੱਤੀ।

ਸ਼ਿਕਾਇਤਕਰਤਾ ਦੇ ਪਿਤਾ ਕਰਨੈਲ ਸਿੰਘ ਨੇ ਆਪਣੇ ਪੋਤੇ ਜਸਤੇਜ ਸਿੰਘ ਵਿਰੁੱਧ ਦਰਜ ਕੀਤੇ ਗਏ ਫਰਜ਼ੀ ਕੇਸ ਵਿਰੁੱਧ ਐਸ.ਐਸ.ਪੀ. ਜਲੰਧਰ (ਦਿਹਾਤੀ) ਅਤੇ ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਦਫ਼ਤਰ ਵਿੱਚ ਦਰਖਾਸਤ ਦਿੱਤੀ ਕਿਉਂਕਿ ਉਸਦਾ ਪੋਤਾ 27-09-2022 ਨੂੰ ਕਾਲਜ ਗਿਆ ਹੋਇਆ ਸੀ।

ਇਸ ਦਰਖਾਸਤ ‘ਤੇ ਏਐਸਆਈ ਰਾਮ ਪ੍ਰਕਾਸ਼ ਨੂੰ ਐਫ.ਆਈ.ਆਰ ਨੰਬਰ 78 ਮਿਤੀ 5-10-2022 ਦੀ ਤਫ਼ਤੀਸ਼ ਸੌਂਪੀ ਗਈ। ਮੁਲਜ਼ਮ ਏਐਸਆਈ ਨੇ ਐਫਆਈਆਰ ਚੋਂ ਜਸਤੇਜ ਦਾ ਨਾਮ ਕੱਢਣ ਲਈ 2 ਲੱਖ ਰੁਪਏ ਦੀ ਮੰਗ ਕੀਤੀ ਪਰ ਵਾਰ-ਵਾਰ ਬੇਨਤੀ ਕਰਨ ’ਤੇ ਉਹ 30,000 ਰੁਪਏ ਲੈਣ ਲਈ ਮੰਨ ਗਿਆ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਏ.ਐਸ.ਆਈ. ਰਾਮ ਪ੍ਰਕਾਸ਼ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਐਫ.ਆਈ.ਆਰ ਨੰ. 17 ਮਿਤੀ 20-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accused ASIbribejalandharPathara Police Stationpro punjab tvpunjab newsPunjab Vigilance Bureaupunjabi news
Share212Tweet133Share53

Related Posts

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਸਕਾਲਰਸ਼ਿਪ ਰਾਹੀਂ ਵਿਦਿਆਰਥੀਆਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.