ਸ਼ਨੀਵਾਰ, ਮਾਰਚ 21, 2026 08:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ASI 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Campaign against Corruption: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਪੰਜਾਬ
0

Punjab Vigilance Bureau: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarASI arrestedbribe casecorruptionpro punjab tvpunjab newsPunjab Vigilance Bureaupunjabi news
Share264Tweet165Share66

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.