ਵੀਰਵਾਰ, ਸਤੰਬਰ 3, 2026 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ASI ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਇੰਝ ਕੀਤੇ ਕਾਬੂ

Punjab Vigilance Bureau: ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਅਪ੍ਰੈਲ 21, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Anti Corruption Action: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਰਾਮਨਗਰ, ਥਾਣਾ ਸਦਰ ਪਟਿਆਲਾ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪਲਵਿੰਦਰ ਸਿੰਘ ਅਤੇ ਪੰਜਾਬ ਹੋਮ ਗਾਰਡ ਦੇ ਵਲੰਟੀਅਰ ਸੱਤਿਆਭਾਨ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਰਣਧੀਰ ਸਿੰਘ ਵਾਸੀ ਚੀਕਾ, ਹਰਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਤਿੰਨ ਟਰੱਕਾਂ ਨੂੰ ਬੇਰੋਕ-ਟੋਕ ਪੰਜਾਬ ਵਿੱਚ ਦਾਖਲ ਹੋਣ ਦੇਣ ਲਈ ਹਰੇਕ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI Nabbedbribe casecorruption casePatiala Assistant Sub Inspectorpro punjab tvPunjab Home Guard volunteerpunjab newsPunjab Vigilance Bureaupunjabi news
Share224Tweet140Share56

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.