ਐਤਵਾਰ, ਅਕਤੂਬਰ 18, 2026 07:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ

ASI Samrala Arrested: ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ।

by ਮਨਵੀਰ ਰੰਧਾਵਾ
ਮਈ 17, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਸਿੰਘ, ਵਾਸੀ ਪਿੰਡ ਭੱਲ ਮਾਜਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਏ.ਐਸ.ਆਈ ਬਲਦੇਵ ਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸਦੀ ਲੜਕੀ ਅਤੇ ਜਵਾਈ ਵਿਰੁੱਧ ਕੋਈ ਪੁਲਿਸ ਮੁਕੱਦਮਾ ਦਰਜ ਨਾ ਕਰਨ ਬਦਲੇ ਰਿਸ਼ਵਤ ਵਜੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 9000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਰਿਸ਼ਵਤ ਲੈਣ ਦੇ ਬਾਵਜੂਦ ਉਕਤ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੇਣ ਸਬੰਧੀ ਏਐਸਆਈ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਇਹ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 9,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption DriveArestedASI Samralabribe casekhannaPolice Station Samralapro punjab tvpunjab newsPunjab Vigilance Bureaupunjabi news
Share208Tweet130Share52

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.