ਵੀਰਵਾਰ, ਸਤੰਬਰ 18, 2025 08:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

Punjab Vigilance Bureau: ਸਰਕਾਰੀ ਗਵਾਹ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਰੰਗੇ ਹੱਥੀਂ ਕਾਬੂ।

by ਮਨਵੀਰ ਰੰਧਾਵਾ
ਜੁਲਾਈ 19, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸਡੀਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseCampaign Against CorruptionClass IV Employeepro punjab tvpunjab newsPunjab Vigilance Bureaupunjabi newsTarn Taran
Share219Tweet137Share55

Related Posts

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

ਅਖਿਲੇਸ਼ ਯਾਦਵ ਨੇ ਗਾਇਕ ਮਨਕੀਰਤ ਔਲਖ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕੀਤਾ ਸਨਮਾਨਿਤ

ਸਤੰਬਰ 18, 2025

ਮੰਤਰੀ ਹਰਦੀਪ ਮੁੰਡੀਆਂ ਨੇ ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਦਿੱਤੀ 50,000 ਰੁਪਏ ਦੀ ਨਕਦ ਸਹਾਇਤਾ

ਸਤੰਬਰ 18, 2025

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਓਵਰਸੀਜ਼ ਸਕਾਲਰਸ਼ਿਪ ਸਕੀਮ, ਬੱਚਿਆਂ ਨੂੰ ਮਿਲੇਗਾ ਵਿਦੇਸ਼ਾਂ ‘ਚ ਪੜ੍ਹਾਈ ਦਾ ਮੌਕਾ

ਸਤੰਬਰ 18, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਸਤੰਬਰ 18, 2025
Load More

Recent News

CM ਮਾਨ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, 26 ਤੋਂ 29 ਸਤੰਬਰ ਤੱਕ ਚੱਲੇਗਾ ਸੈਸ਼ਨ

ਸਤੰਬਰ 18, 2025

ਕਾਰ ਦੀ ਬੈਟਰੀ ਖਤਮ ਹੋ ਜਾਵੇ ਤਾਂ ਕਰੋ ਇਹ ਕੰਮ, ਮੁਸ਼ਕਿਲ ਸਮੇਂ ‘ਚ ਕੰਮ ਆਉਣਗੇ ਇਹ ਆਸਾਨ TIPS

ਸਤੰਬਰ 18, 2025

ਭਾਰਤ ‘ਚ ਬਣਾਇਆ ਜਾ ਸਕਦਾ ਹੈ Apple ਦਾ ਪਹਿਲਾ ਫੋਲਡੇਵਲ Iphone, ਮਿਲਣਗੇ ਇਹ ਖਾਸ ਫੀਚਰਸ

ਸਤੰਬਰ 18, 2025

ਪੰਜਾਬ ਦੇ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ 50 ਫੌਗਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਸਤੰਬਰ 18, 2025

X Bio ਵਿੱਚੋਂ ‘ਮੰਤਰੀ’ ਸ਼ਬਦ ਹਟਾਉਣ ‘ਤੇ ਅਨਿਲ ਵਿਜ ਨੇ ਤੋੜੀ ਚੁੱਪੀ, ਕਿਹਾ . . .

ਸਤੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.