ਸ਼ਨੀਵਾਰ, ਮਾਰਚ 7, 2026 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ, ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਮਈ 25, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਉਸਦੇ ਸਾਥੀ ਅਤੇ ਸਹਿ ਦੋਸ਼ੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇੱਕ ਆਈਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦਫ਼ਤਰ ਦੇ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਨੇ ਉਸਦੀ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸਬੰਧੀ ਰਿਪੋਰਟ ਉਸ ਦੇ ਪੱਖ ਵਿੱਚ ਦੇਣ ਬਦਲੇ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ ਪਰ ਸੌਦਾ 12,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕੇ ਹਨ ਅਤੇ ਬਾਕੀ ਰਕਮ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਦੋਸ਼ੀ ਅੰਕਿਤ ਗਰਗ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਦੋਵੇਂ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arrested Clerkbribe caseIELTS institutepro punjab tvpunjab newsPunjab Vigilance Bureaupunjabi newssangrur
Share223Tweet140Share56

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.