ਐਤਵਾਰ, ਮਾਰਚ 22, 2026 03:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੇ ਆਪ ਨੂੰ ‘ਆਪ’ ਵਿਧਾਇਕ ਦਾ ਕਰੀਬੀ ਦੱਸਕੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਗ੍ਰਿਫਤਾਰ

Punjab Bribery Case: ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜਿਲਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਪਨਾਈ ਹੋਈ ਹੈ। ਇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਬਠਿੰਡਾ ਵਿਖੇ ਰਸ਼ਿਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਦੋਸ਼ੀ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਨੇੜਲਾ ਸਾਥੀ ਦੱਸਦਾ ਹੈ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜਿਲਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਉਕਤ ਸਰਪੰਚ ਤੇ ਉਸਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਉਹ ਇਸ ਕੰਮ ਲਈ ਰਿਸ਼ਵਤ ਨਹੀਂ ਸੀ ਦੇਣਾ ਚਾਹੁੰਦੀ ਪਰ ਉਹ ਮਜਬੂਰਨ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50, 000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ ਵਾਰ ਮੰਗ ਕਰ ਰਿਹਾ ਹੈ।

ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP MLAAgainst CorruptionAnti-BriberyCampaignBhagwant Mannbribery casepro punjab tvpunjab newsPunjab Vigilance Bureaupunjabi news
Share203Tweet127Share51

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.