ਸ਼ੁੱਕਰਵਾਰ, ਮਾਰਚ 20, 2026 04:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

Punjab Vigilance Bureau ਨੇ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਨੂੰ ਪਿੰਡ ਦੇ ਨਕਸ਼ੇ ਲਈ 1500 ਰੁਪਏ, ਸਰਕਾਰੀ ਫ਼ੀਸ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 24, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Anti Corruption Campaign: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023 ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption ActionjalandharpatwariPrevention of Corruption Actpro punjab tvpunjab newsPunjab Vigilance Bureaupunjabi news
Share210Tweet132Share53

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.