ਮੰਗਲਵਾਰ, ਅਕਤੂਬਰ 14, 2025 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ

Punjab Vigilance Bureau ਨੇ ਪਟਵਾਰੀ ਤੇ ਉਸ ਦੇ ਨਿੱਜੀ ਸਹਾਇਕ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।

by ਮਨਵੀਰ ਰੰਧਾਵਾ
ਜੂਨ 27, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Patwari and PA Arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀਏ ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe casePatwari ArrestedPrevention of Corruption ActPrivate Assistantpro punjab tvpunjab newsPunjab Vigilance Bureaupunjabi news
Share249Tweet156Share62

Related Posts

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਲੁਧਿਆਣਾ, ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਕੀਤੀ ਪ੍ਰਦਾਨ

ਅਕਤੂਬਰ 14, 2025

ਲੁਧਿਆਣਾ: DIG ਦਫਤਰ ਦੇ ਜਵਾਨ ਨੇ ਖੁਦ ਨੂੰ ਮਾਰੀ ਗੋ/ਲੀ, ON DUTY ਚੁੱਕਿਆ ਖੌ/ਫ਼/ਨਾਕ ਕਦਮ

ਅਕਤੂਬਰ 14, 2025

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਹ.ਥਿ.ਆ.ਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਪਾਕਿਸਤਾਨ ਨਾਲ ਸਨ ਸਬੰਧ

ਅਕਤੂਬਰ 14, 2025

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਅਕਤੂਬਰ 14, 2025
Load More

Recent News

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਲੁਧਿਆਣਾ, ਹੜ੍ਹ ਪੀੜਤਾਂ ਦੀ ਮਦਦ ਲਈ ਵਿੱਤੀ ਸਹਾਇਤਾ ਕੀਤੀ ਪ੍ਰਦਾਨ

ਅਕਤੂਬਰ 14, 2025

ਲੁਧਿਆਣਾ: DIG ਦਫਤਰ ਦੇ ਜਵਾਨ ਨੇ ਖੁਦ ਨੂੰ ਮਾਰੀ ਗੋ/ਲੀ, ON DUTY ਚੁੱਕਿਆ ਖੌ/ਫ਼/ਨਾਕ ਕਦਮ

ਅਕਤੂਬਰ 14, 2025

ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਹ.ਥਿ.ਆ.ਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, ਪਾਕਿਸਤਾਨ ਨਾਲ ਸਨ ਸਬੰਧ

ਅਕਤੂਬਰ 14, 2025

LG ਇਲੈਕਟ੍ਰਾਨਿਕਸ ਨੇ ਸਟਾਕ ਮਾਰਕੀਟ ‘ਚ ਕੀਤੀ ਜ਼ਬਰਦਸਤ ਸ਼ੁਰੂਆਤ, ਨਿਵੇਸ਼ਕਾਂ ਨੇ ਇੱਕ ਪਲ ‘ਚ ਕਮਾਏ 7,753 ਰੁਪਏ

ਅਕਤੂਬਰ 14, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.