ਐਤਵਾਰ, ਸਤੰਬਰ 6, 2026 07:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

6,000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Ajnala Patwari Arrested in Bribe Case: ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ 'ਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

by ਮਨਵੀਰ ਰੰਧਾਵਾ
ਮਈ 11, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਉਸਦੀ ਸ਼ਿਕਾਇਤ ਵਿੱਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ajnalabribe casePatwari Arrestedpro punjab tvpunjab newsPunjab Vigilance Bureaupunjabi news
Share218Tweet137Share55

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.