ਐਤਵਾਰ, ਜਨਵਰੀ 11, 2026 07:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਲੈਨਿੰਗ ਅਫਸਰਾਂ ਸਮੇਤ ਪੁੱਡਾ ਦੇ 3 ਅਧਿਕਾਰੀਆਂ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Punjab Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਜੁਲਾਈ 3, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Campaign against Corruption: ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਟਾਊਨ ਪਲਾਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਵਿਖੇ ਤਾਇਨਾਤ ਪਲੈਨਿੰਗ ਅਫ਼ਸਰ ਮਨਵੀਰ ਸਿੰਘ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਅਮਲੋਹ ਦੇ ਇੱਕ ਵਸਨੀਕ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਦੋ ਹੋਰ ਮੁਲਜ਼ਮਾਂ ਦੀ ਪਛਾਣ ਜੂਨੀਅਰ ਇੰਜੀਨੀਅਰ (ਜੇ.ਈ.) ਧਿਕਸ਼ੂ ਸੈਣੀ ਅਤੇ ਡਰਾਈਵਰ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬਲਰਾਮ ਕੁੁਮਾਵਤ ਵਾਸੀ ਅਮਲੋਹ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁੱਡਾ ਦੇ ਉਕਤ ਮੁਲਾਜ਼ਮਾਂ ਨੇ ਉਸ ਦੇ ਮਕਾਨ ਅਤੇ ਦੁਕਾਨ, ਜੋ ਉਨ੍ਹਾਂ ਮੁਤਾਬਕ ਗ਼ੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਹਨ, ਨੂੰ ਨਾ ਢਾਹੁਣ ਬਦਲੇ 1,50,000 ਰੁਪਏ ਰਿਸ਼ਵਤ ਮੰਗੀ ਸੀ। ਸੌਦਾ 40,000 ਰੁਪਏ ਵਿੱਚ ਤੈਅ ਹੋਇਆ ਅਤੇ ਇਸ ਵਿੱਚੋਂ ਉਹ ਪਹਿਲਾਂ ਹੀ ਉਸ ਕੋਲੋਂ 30,000 ਰੁਪਏ ਰਿਸ਼ਵਤ ਲੈ ਚੁੱਕੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਟ੍ਰੈਪ ਲਗਾ ਕੇ ਡਰਾਈਵਰ ਤੇਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਉਕਤ ਪਲੈਨਿੰਗ ਅਫ਼ਸਰ ਅਤੇ ਜੇ.ਈ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਪਲੈਨਿੰਗ ਅਫਸਰ, ਜੇ.ਈ ਅਤੇ ਡਰਾਈਵਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseCampaign Against CorruptionPlanning Officerpro punjab tvPUDA Officialspunjab newsPunjab Vigilance Bureaupunjabi newsSri Fatehgarh Sahib
Share229Tweet143Share57

Related Posts

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026
Load More

Recent News

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.