ਐਤਵਾਰ, ਜੁਲਾਈ 26, 2026 03:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

Anti-Corruption Campaign: ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਾ ਇੰਸਪੈਕਟਰ ਮੌਕੇ ‘ਤੇ ਗ੍ਰਿਫ਼ਤਾਰ ਕੀਤਾ।

by ਮਨਵੀਰ ਰੰਧਾਵਾ
ਜੂਨ 8, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau : ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 4,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਇਸ ਸੈਨੇਟਰੀ ਇੰਸਪੈਕਟਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignludhianapro punjab tvpunjab newsPunjab Vigilance Bureaupunjabi newsSanitary InspectorWaste Items
Share202Tweet127Share51

Related Posts

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.