ਸ਼ਨੀਵਾਰ, ਮਈ 2, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੌਤ ਦਾ ਸਰਟੀਫਿਕੇਟ ਦੇਣ ਬਦਲੇ 15,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

by Bharat Thapa
ਜਨਵਰੀ 4, 2023
in ਪੰਜਾਬ
0

Punjab Vigilance Bureau :  ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ (anti-corruption campaign) ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ (Sewa Kendar Barnala) ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ (Bribe) ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ 15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਅਰਵਿੰਦ ਚਕਸ਼ੂ ਤੇ ਸਤਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Corruption Campaignbribepro punjab tvPunjab Vigilance Bureaupunjabi newsSewa Kendar Barnala
Share213Tweet133Share53

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.