ਸ਼ੁੱਕਰਵਾਰ, ਅਗਸਤ 14, 2026 11:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 15,000 ਰਿਸ਼ਵਤ ਲੈਂਦਿਆਂ SHO ਕਾਬੂ

Punjab Campaign Against Corruption: ਫਿਰੋਜ਼ਪੁਰ ਛਾਉਣੀ ਦੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਤੇ ਪੰਜਾਬ ਹੋਮ ਗਾਰਡ (ਪੀਐਚਜੀ) ਵਿਰੁੱਧ 15000 ਰੁਪਏ ਰਿਸ਼ਵਤ ਮੰਗਣ 'ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ।

by ਮਨਵੀਰ ਰੰਧਾਵਾ
ਮਾਰਚ 3, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਫਿਰੋਜ਼ਪੁਰ ਛਾਉਣੀ ਦੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀਐਚਜੀ) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15, 000 ਰੁਪਏ ਰਿਸ਼ਵਤ ਮੰਗਣ ‘ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਐਸ.ਐਚ.ਓ. ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਟੀਮਾਂ ਗਠਿਤ ਕਰਕੇ ਹੋਮ ਗਾਰਦ ਵਲੰਟੀਅਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ ਫਿਰੋਜ਼ਪੁਰ ਛਾਉਣੀ ਦੇ ਵਾਸੀ ਲਲਿਤ ਕੁਮਾਰ ਪਾਸੀ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚ.ਓ. ਨੇ ਦੂਸਰੀ ਧਿਰ ਖਿਲਾਫ਼ ਦਰਜ ਕੀਤੇ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 20, 000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਦੋਸ਼ੀ ‘ਤੇ ਮੁਕੱਦਮਾ ਦਰਜ ਕਰਵਾਉਣ ਲਈ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸ ਦੇ ਗੰਨਮੈਨ ਰਾਹੀਂ 15, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ । ਉਕਤ ਹੋਮ ਗਾਰਦ ਵਾਲੰਟੀਅਰ ਨੇ ਐਸ.ਐਚ.ਓ. ਦੀ ਤਰਫੋਂ ਰਿਸ਼ਵਤ ਦੀ ਰਾਸ਼ੀ ਪ੍ਰਾਪਤ ਕੀਤੀ ਅਤੇ ਖੁਦ ਗ੍ਰਿਫ਼ਤਾਰ ਹੋਣ ਤੋਂ ਬਚ ਕੇ ਨਿੱਕਲ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਗ੍ਰਿਫ਼ਤਾਰੀ ਲਈ ਉਸ ਦੀ ਭਾਲ ਕਰ ਰਹੀ ਹੈ।

ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Campaign Against Corruptioncorruption caseferozepurpro punjab tvPunjab Home Guardpunjab newsPunjab Vigilance Bureaupunjabi newsSHO Ferozepur Cantonment
Share212Tweet132Share53

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.