ਵੀਰਵਾਰ, ਸਤੰਬਰ 3, 2026 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਬਿੱਲ ਦਾ ਨਿਪਟਾਰਾ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਲੈਂਦਾ PSPCL ਦਾ ਲਾਈਨਮੈਨ ਗ੍ਰਿਫ਼ਤਾਰ

Punjab Vigilance Bureau: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ।

by ਮਨਵੀਰ ਰੰਧਾਵਾ
ਜੂਨ 22, 2023
in ਪੰਜਾਬ
0

PSPCL Lineman arrest in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਬਾਲਾਜੀ ਮਿਲਕ ਸੈਂਟਰ ਦੇ ਅਪ੍ਰੈਲ, 2023 ਮਹੀਨੇ ਵਿੱਚ 73,790 ਰੁਪਏ ਦੇ ਆਏ ਬਿਜਲੀ ਬਿੱਲ ਦਾ ਨਿਪਟਾਰਾ ਕਰਨ ਬਦਲੇ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਫਰਵਰੀ ਮਹੀਨੇ 52,360 ਰੁਪਏ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਦੇ ਬਿੱਲ ਨੂੰ ਠੀਕ ਕਰਵਾਉਣ ਬਦਲੇ ਉਸ ਤੋਂ 21,000 ਰੁਪਏ ਲਏ ਸਨ ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਦਾ ਬਿੱਲ 73,790 ਰੁਪਏ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਇਸ ਵਿੱਚ ਫਰਵਰੀ ਮਹੀਨੇ ਦਾ ਬਿੱਲ ਵੀ ਜੋੜਿਆ ਹੋਇਆ ਸੀ। ਇਸ ਲਈ ਉਸ ਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਤਾਂ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ ਹੋਰ 40,000 ਰੁਪਏ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਇਸ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਲਾਈਨਮੈਨ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe caseFazilkapro punjab tvPSPCL Linemanpunjab newsPunjab Vigilance Bureaupunjabi news
Share254Tweet159Share64

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.