ਸ਼ੁੱਕਰਵਾਰ, ਮਾਰਚ 6, 2026 08:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਖ਼ਿਲਾਫ਼ ਕੇਸ ਦਰਜ, ਮੰਗੇ ਸੀ 20 ਲੱਖ ਰੁਪਏ

Anti-Corruption Campaign Punjab: ਸਰਕਾਰੀ ਵਕੀਲ ਗੌਤਮ ਮਜੀਠੀਆ ਨੂੰ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਜੁਲਾਈ 6, 2023
in ਪੰਜਾਬ
0

Amritsar Nagar Reform Trust: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ।

ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarAmritsar Nagar Reform TrustAnti-Corruption Campaignbribe casepro punjab tvpunjab newsPunjab Vigilance Bureaupunjabi news
Share249Tweet156Share62

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.