ਬੁੱਧਵਾਰ, ਮਾਰਚ 25, 2026 02:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ ‘ਚ ਕੜਾਕੇ ਦੀ ਠੰਢ, ਦਿਨ ਦਾ ਤਾਪਮਾਨ 15 ਡਿਗਰੀ ਤੋਂ ਹੇਠਾਂ, ਮੌਸਮ ਵਿਭਾਗ ਦਾ ਅਲਰਟ

Punjab Weather Today: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਕੜਾਕੇ ਦੀ ਠੰਢ ਪੈ ਸਕਦੀ ਹੈ। ਇਸ ਸਥਿਤੀ 'ਚ ਦਿਨ ਦਾ ਤਾਪਮਾਨ ਦਸ ਡਿਗਰੀ ਹੇਠਾਂ ਦਰਜ ਕੀਤਾ ਜਾਂਦਾ ਹੈ।

by ਮਨਵੀਰ ਰੰਧਾਵਾ
ਦਸੰਬਰ 23, 2022
in ਖੇਤੀਬਾੜੀ
0

Punjab Weather Forecast 23 December 2022: ਪੰਜਾਬ ਦੇ 13 ਜ਼ਿਲ੍ਹਿਆਂ ‘ਚ ਵੀਰਵਾਰ ਨੂੰ ਠੰਢ ਦੇ ਹਾਲਾਤ ਦਰਜ ਕੀਤੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 15 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਕੋਲਡ ਡੇਅ ਦੀ ਸਥਿਤੀ ‘ਤੇ ਦਿਨ ਵੇਲੇ ਗਲਣ ਤੇ ਸੀਤ ਲਹਿਰ ਵਧ ਜਾਂਦੀ ਹੈ।

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਫਿਰੋਜ਼ਪੁਰ ਸਮੇਤ 13 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 10 ਤੋਂ 16 ਡਿਗਰੀ ਦਰਮਿਆਨ ਦਰਜ ਕੀਤਾ ਗਿਆ। ਦੱਸ ਦਈਏ ਕਿ ਸੂਬੇ ਅੰਮ੍ਰਿਤਸਰ ‘ਚ ਦਿਨ ਦਾ ਤਾਪਮਾਨ 10.1 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8.4 ਦਰਜ ਕੀਤਾ ਗਿਆ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ 1.7 ਡਿਗਰੀ ਦਾ ਅੰਤਰ ਹੈ।

Observed #Maximum #Temperature over #Punjab, #Haryana & #Chandigarh dated 23 DECEMBER 2022 pic.twitter.com/wssf7c9DCm

— IMD Chandigarh (@IMD_Chandigarh) December 23, 2022

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਦੋ ਦਿਨਾਂ ਤੱਕ ਕੜਾਕੇ ਦੀ ਠੰਡ ਪੈ ਸਕਦੀ ਹੈ। ਇਸ ਸਥਿਤੀ ਵਿੱਚ ਦਿਨ ਦਾ ਤਾਪਮਾਨ ਦਸ ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ।

ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ

ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ ਬਠਿੰਡਾ ਵਿੱਚ ਵਿਜ਼ੀਬਿਲਟੀ ਜ਼ੀਰੋ ਮੀਟਰ ਦਰਜ ਕੀਤੀ ਗਈ। ਦੂਜੇ ਪਾਸੇ ਅੰਮ੍ਰਿਤਸਰ ਵਿੱਚ ਇਹ 100 ਮੀਟਰ, ਲੁਧਿਆਣਾ ਵਿੱਚ ਸਿਰਫ਼ 20 ਮੀਟਰ, ਪਟਿਆਲਾ ਵਿੱਚ 40 ਮੀਟਰ ਦਰਜ ਕੀਤੀ ਗਈ।

ਗੁਰਦਾਸਪੁਰ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ, ਲੁਧਿਆਣਾ 8.0, ਪਟਿਆਲਾ 8.2, ਪਠਾਨਕੋਟ 8.5, ਬਠਿੰਡਾ 5.8, ਜਲੰਧਰ 8.6 ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਗੁਆਂਢੀ ਸੂਬੇ ਦੇ ਹਿਸਾਰ ‘ਚ ਵਿਜ਼ੀਬਿਲਟੀ 300 ਮੀਟਰ, ਅੰਬਾਲਾ ਵਿੱਚ 150 ਮੀਟਰ ਅਤੇ ਕਰਨਾਲ ਵਿੱਚ 50 ਤੋਂ 200 ਮੀਟਰ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab newspunjab weather reportpunjabi newsweatherWeather in indiaweather reportWestern Disturbance
Share223Tweet139Share56

Related Posts

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੇ ਭਾਅ ‘ਚ ਵਾਧਾ

ਨਵੰਬਰ 27, 2025
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.