ਐਤਵਾਰ, ਅਗਸਤ 9, 2026 10:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Weather: ਗਰਮੀ ਤੋਂ ਰਾਹਤ ਜਾਰੀ, ਪੰਜਾਬ ‘ਚ ਜਾਣੋ ਕਦੇ ਪਏਗਾ ਮੀਂਹ ? ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

by Gurjeet Kaur
ਜੂਨ 22, 2024
in ਪੰਜਾਬ
0

ਪੰਜਾਬ ‘ਚ ਸ਼ੁੱਕਰਵਾਰ ਨੂੰ ਕਈ ਜ਼ਿਲ੍ਹਿਆਂ ‘ਚ ਮੀਂਹ ਪਿਆ।ਇਸ ਨਾਲ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਅਤੇ ਸੂਬੇ ਦੇ ਜ਼ਿਲ੍ਹਿਆਂ ‘ਚ ਤਾਪਮਾਨ 30 ਅਤੇ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨ ਤੱਕ ਪੰਜਾਬ ‘ਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।26 ਜੂਨ ਤੋਂ ਮੌਸਮ ਫਿਰ ਬਦਲ ਜਾਵੇਗਾ ਤੇ ਦੋ ਦਿਨ ਮੀਂਹ ਪਵੇਗਾ।

ਪੰਜਾਬ ‘ਚ ਕਦੋਂ ਆਵੇਗਾ ਮਾਨਸੂਨ? ਪੰਜਾਬ ‘ਚ ਹੁਣ ਗਰਮੀ ਦੀ ਸਥਿਤੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦਿਖਾਈ ਦੇਵੇਗਾ।ਇਸ ਦੌਰਾਨ ਪ੍ਰੀ ਮਾਨਸੂਨ ਆ ਜਾਵੇਗਾ।ਫਿਲਹਾਲ ਮਾਨਸੂਨ ਹੌਲੀ ਹੌਲੀ ਅੱਗੇ ਵੱਧ ਰਿਹਾ ਹੈ, ਜਿਸ ਕਾਰਨ ਜੂਨ ਦੇ ਪਹਿਲੇ ਹਫਤੇ ਮਾਨਸੂਨ ਦੇ ਦਾਖਲ ਹੋਣ ਦੀ ਸੰਭਾਵਨਾ ਹੈ।

ਪੰਜਾਬ ‘ਚ ਕਦੋਂ ਆਵੇਗਾ ਮਾਨਸੂਨ?
ਪੰਜਾਬ ਵਿੱਚ ਹੁਣ ਗਰਮੀ ਦੀ ਸਥਿਤੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ 26 ਜੂਨ ਤੋਂ ਦਿਖਾਈ ਦੇਵੇਗਾ। ਇਸ ਦੌਰਾਨ ਪ੍ਰੀ ਮਾਨਸੂਨ ਆ ਜਾਵੇਗਾ। ਫਿਲਹਾਲ ਮਾਨਸੂਨ ਹੌਲੀ-ਹੌਲੀ ਅੱਗੇ ਵਧ ਰਿਹਾ ਹੈ, ਜਿਸ ਕਾਰਨ ਜੂਨ ਦੇ ਪਹਿਲੇ ਹਫਤੇ ਮੌਨਸੂਨ ਦੇ ਦਾਖਲ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਵਿੱਚ ਪਾਰਾ 25.5 ਡਿਗਰੀ, ਲਧਿਆਣਾ ਵਿੱਚ 26.0, ਪਟਿਆਲਾ ਵਿੱਚ 26.8 ਡਿਗਰੀ, ਪਠਾਨਕੋਟ ਵਿੱਚ 26.1, ਬਠਿੰਡਾ ਵਿੱਚ 24.7, ਫਾਜ਼ਿਲਕਾ ਵਿੱਚ 22.0 ਅਤੇ ਗੁਰਦਾਸਪੁਰ ਵਿੱਚ 23.0 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਅਨੁਸਾਰ ਫਿਲਹਾਲ ਉੱਤਰੀ ਭਾਰਤ ਵਿੱਚ ਮਾਨਸੂਨ ਨੇ ਦਸਤਕ ਨਹੀਂ ਦਿੱਤੀ ਹੈ, ਇਸ ਲਈ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਪ੍ਰੀ-ਮੌਨਸੂਨ ਮੀਂਹ ਹੈ ਜਾਂ ਮਾਨਸੂਨ। ਇਸ ਦੀ ਭਵਿੱਖਬਾਣੀ ਜਲਦੀ ਕੀਤੀ ਜਾਵੇਗੀ। ਨਾਲ ਹੀ ਕਿਹਾ ਕਿ ਅਗਲੇ ਚਾਰ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਕਾਰਨ ਪਾਰਾ 2 ਤੋਂ 4 ਡਿਗਰੀ ਤੱਕ ਵਧੇਗਾ। ਇਸ ਦੌਰਾਨ ਹੀਟ ਵੇਵ ਵੀ ਦੇਖਣ ਨੂੰ ਮਿਲ ਸਕਦੀ ਹੈ।

26 ਜੂਨ ਦੀ ਰਾਤ ਤੋਂ ਮੌਸਮ ਬਦਲ ਜਾਵੇਗਾ
ਮੌਸਮ ਵਿਭਾਗ ਮੁਤਾਬਕ 26 ਜੂਨ ਤੱਕ ਪੰਜਾਬ ਦੇ ਮੌਸਮ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। 22 ਤੋਂ 26 ਜੂਨ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ‘ਚ ਮਾਮੂਲੀ ਵਾਧਾ ਵੀ ਹੋ ਸਕਦਾ ਹੈ। ਇਸ ਨਾਲ ਪੱਛਮੀ ਹਵਾਵਾਂ ਚੱਲ ਸਕਦੀਆਂ ਹਨ ਅਤੇ ਕਈ ਵਾਰ ਹਲਕੇ ਬੱਦਲ ਵੀ ਆ ਸਕਦੇ ਹਨ। ਇਸ ਤੋਂ ਬਾਅਦ 26 ਜੂਨ ਦੀ ਰਾਤ ਨੂੰ ਮੌਸਮ ਵਿੱਚ ਬਦਲਾਅ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਪ੍ਰੀ-ਮਾਨਸੂਨ ਦਾ ਦੂਜਾ ਪੜਾਅ 27 ਜੂਨ ਤੋਂ ਸ਼ੁਰੂ ਹੋ ਸਕਦਾ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ।

Tags: hot weathermonsoonMonsoon in Punjabpro punjab tvpunjab weatherPunjab Weather Alertpunjab weather updatepunjabi newsrain
Share486Tweet304Share121

Related Posts

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026
Load More

Recent News

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ

ਅਗਸਤ 8, 2026

ਕੁੱਟਮਾਰ ਮਗਰੋਂ ਗੁਰਸਿਮਰਨ ਸਿੰਘ ਮੰਡ ਦਾ ਪਹਿਲਾ ਬਿਆਨ, ‘ਮੇਰੇ ਦੰਦ ਵੀ ਤੋੜ ਦਿੱਤੇ, ਮੈਂ ਬਦਲਾ . . . .’

ਅਗਸਤ 8, 2026

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ਼, ਮੌਸਮ ਵਿਭਾਗ ਵੱਲੋਂ ਅਗਲੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਅਗਸਤ 8, 2026

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.