ਸ਼ੁੱਕਰਵਾਰ, ਫਰਵਰੀ 27, 2026 08:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Punjab Weather Update: ਪੰਜਾਬ ਸਮੇਤ ਉੱਤਰ ਭਾਰਤ ‘ਚ 2 ਅਗਸਤ ਤੱਕ ਹੋਵੇਗੀ ਭਾਰੀ ਬਾਰਿਸ਼, IMD ਨੇ ਜਾਰੀ ਕੀਤੀ ਭਵਿੱਖਬਾਣੀ

Weather Update Today: ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਮੌਨਸੂਨ ਦੀ ਬਾਰਿਸ਼ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਵੀ ਬਾਰਿਸ਼ ਦੀ ਅਪਡੇਟ ਦਿੱਤੀ ਹੈ।

by ਮਨਵੀਰ ਰੰਧਾਵਾ
ਜੁਲਾਈ 30, 2023
in ਖੇਤੀਬਾੜੀ, ਪੰਜਾਬ
0

Punjab Heavy Rainfall: ਪੰਜਾਬ ‘ਚ ਆਉਂਦੇ ਦਿਨਾਂ ਵਿਚ ਵੀ ਮੀਂਹ ਦਾ ਸਿਲਸਲਾ ਰੁਕਣ ਵਾਲਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪਹਿਲੀ ਅਗਸਤ ਤੋਂ ਦੇਸ਼ ਵਿਚ ਬਾਰਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਪਹਿਲੀ ਅਗਸਤ ਨੂੰ ਮੌਸਮ ਮੁੜ ਬਦਲੇਗਾ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣ, ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤਿੰਨ ਅਗਸਤ ਨੂੰ ਪੰਜਾਬ ’ਚ ਸਾਧਾਰਨ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੰਗਲਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਗਰਜ਼-ਤੂਫਾਨ ਨਾਲ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਜਿਸ ਦੇ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।

ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਪੂਰਬੀ, ਉੱਤਰ-ਪੂਰਬ ਅਤੇ ਪੂਰਬੀ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਏਜੰਸੀ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ 2 ਅਗਸਤ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼, ਪੰਜਾਬ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Heavy rain in PunjabHeavy Rainfall AlertIMDpro punjab tvpunjab newspunjab weather updatepunjabi newsweather forecastweather update
Share267Tweet167Share67

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.