ਮੰਗਲਵਾਰ, ਸਤੰਬਰ 9, 2025 12:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Punjab Weather Update: ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ : ਲੋਕਾਂ ਦੇ ਕੱਢੇ ਵੱਟ, ਕਈ ਜ਼ਿਲ੍ਹਿਆਂ ‘ਚ ਟੁੱਟਿਆ ਰਿਕਾਰਡ

by Gurjeet Kaur
ਜਨਵਰੀ 7, 2024
in weather update, ਪੰਜਾਬ
0

Punjab Weather Update: ਪੰਜਾਬ ‘ਚ ਠੰਡ ਲਗਾਤਾਰ ਵੱਧ ਰਹੀ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲਿਆਂ ਦਿਨਾਂ ਵਿੱਚ ਵੀ ਠੰਡ ਤੋਂ ਕੋਈ ਰਾਹਤ ਨਹੀ ਹੈ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਹੁਤ ਧੁੱਪ ਵੀ ਨਹੀਂ ਨਿਕਲੀ ਹੈ, ਜਦੋਂਕਿ ਹੁਣ ਤੇਜ਼ ਹਵਾਵਾਂ ਚੱਲਣ ਕਾਰਨ ਕੰਬਣੀ ਵੱਧ ਗਈ ਹੈ। ਸੀਤ ਲਹਿਰ ਵੀ ਸ਼ੁਰੂ ਹੋ ਗਈ ਹੈ। ਅਜਿਹੇ ‘ਚ ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲਿਆਂ ‘ਚ ਕੜਾਕੇ ਦੀ ਠੰਡ ਨੇ ਰਿਕਾਰਡ ਤੋੜ ਦਿੱਤੇ ਹਨ।

ਸਵੇਰੇ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਕੜਾਕੇ ਦੀ ਠੰਢ ਪੈ ਰਹੀ ਸੀ। ਮੌਸਮ ਵਿਭਾਗ ਅਨੁਸਾਰ 5 ਜਨਵਰੀ ਨੂੰ 2013 ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 2-3 ਦਿਨਾਂ ਤੱਕ ਪੂਰਬ ਵਾਲੇ ਪਾਸੇ ਧੁੰਦ ਛਾਈ ਰਹੇਗੀ, ਇਸ ਦੇ ਨਾਲ ਹੀ 8-9 ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ, ਭਾਰੀ ਮੀਂਹ ਪੈਣ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ।

ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਸੰਘਣੀ ਧੁੰਦ ਨੇ ਠੰਡ ਨੂੰ ਹੋਰ ਵਧਾ ਦਿੱਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਛਾਈ ਹੋਈ ਸੀ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਕਾਫੀ ਘੱਟ ਹੈ। ਕੱਲ੍ਹ ਦਾ ਵੱਧ ਤੋਂ ਵੱਧ ਤਾਪਮਾਨ 9.6 ਡਿਗਰੀ ਸੈਂਟੀਗਰੇਡ ਸੀ, ਜਦੋਂ ਕਿ ਦਿਨ ਦਾ ਤਾਪਮਾਨ 17.5 ਡਿਗਰੀ ਸੈਂਟੀਗਰੇਡ ਸੀ, ਜੋ ਕਿ 1970 ਤੋਂ ਬਾਅਦ ਰਿਕਾਰਡ ਕੀਤਾ ਗਿਆ ਸਭ ਤੋਂ ਠੰਢਾ ਦਿਨ ਹੈ। ਰਾਤ ਅਤੇ ਦਿਨ ਦਾ ਤਾਪਮਾਨ ਕਾਫੀ ਘੱਟ ਹੈ। ਆਉਣ ਵਾਲੇ 3-4 ਦਿਨਾਂ ‘ਚ ਠੰਡ ਇਸੇ ਤਰ੍ਹਾਂ ਰਹੇਗੀ।

Tags: fogpro punjab tvpunjab weatherpunjab weather updatePunjabiNewsweather updatewinter
Share254Tweet159Share64

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.