ਵੀਰਵਾਰ, ਨਵੰਬਰ 27, 2025 10:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ‘ਚ ਮੋਹਰੀ ਬਣ ਕੇ ਉਭਰੇਗਾ ਪੰਜਾਬ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ।

by Bharat Thapa
ਫਰਵਰੀ 23, 2023
in ਪੰਜਾਬ
0

ਐਸ.ਏ.ਐਸ.ਨਗਰ/ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਸੂਬਾ ਜਲਦ ਹੀ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ। ਕੈਬਨਿਟ ਮੰਤਰੀ ਅੱਜ ਇੱਥੇ ਐਸ.ਏ.ਐਸ.ਨਗਰ ਸਥਿਤ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਕੈਂਪਸ ਵਿਖੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੌਰਾਨ ‘ਪੰਜਾਬ ਐਕਸਪੋਰਟਸ ਐਂਡ ਬ੍ਰਾਂਡਜ਼’ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਨਵੀਂ ਸਰਕਾਰ ਨੂੰ ਚੁਣਿਆ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕ ਪੱਖੀ ਪਹਿਲਕਦਮੀਆਂ ਤੋਂ ਇਲਾਵਾ ਨਵੀਂ ਸਨਅਤੀ ਨੀਤੀ ਅਤੇ ਨਵੀਂ ਲੌਜਿਸਟਿਕਸ ਨੀਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਆਕਰਸ਼ਿਤ ਕਰਨ ਲਈ ਭਾਰਤ ਅਤੇ ਵਿਦੇਸ਼ਾਂ ਦਾ ਦੌਰਾ ਵੀ ਕਰ ਰਹੇ ਹਨ।

ਚੀਮਾ ਨੇ ਕਿਹਾ ਕਿ ਪੰਜਾਬ ਨੂੰ ਕਣਕ ਅਤੇ ਚੌਲਾਂ ਆਦਿ ਫ਼ਸਲਾਂ ਦੀ ਸਭ ਵੱਧ ਪੈਦਾਵਾਰ ਹੋਣ ਕਰਕੇ ‘ਭਾਰਤ ਦੇ ਅੰਨ ਭੰਡਾਰ ‘ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ਨੇ ਇਨ੍ਹਾਂ ਦੋਵਾਂ ਫਸਲਾਂ ਦੀ ਕਾਸ਼ਤ ਲਈ ਦੇਸ਼ ਭਰ ਵਿੱਚ ਚੋਟੀ ਦਾ ਦਰਜਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ, ਬਿਜਲੀ ਨੂੰ ਬਚਾਉਣ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਬਾਸਮਤੀ ਦੀ ਕਾਸ਼ਤ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਹੀ ਬਾਸਮਤੀ ਦੀ ਕਾਸ਼ਤ ਅਤੇ ਬਰਾਮਦ ਲਈ ਨਵੀਂ ਨੀਤੀ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਸਮਤੀ ਦਾ ਸਭ ਤੋਂ ਵੱਡਾ ਬਰਾਮਦਕਾਰ ਸੂਬਾ ਹੋਣ ਦੇ ਨਾਤੇ ਉਨ੍ਹਾਂ ਦੀ ਸਰਕਾਰ ਨੇ ਤਰਨਤਾਰਨ ਵਿਖੇ ਬਾਸਮਤੀ ‘ਤੇ ਵਿਸ਼ੇਸ਼ ਖੋਜ ਕੇਂਦਰ ਸਥਾਪਤ ਕਰਨ ਦਾ ਵੀ ਫੈਸਲਾ ਕੀਤਾ ਹੈ, ਜਿਸ ਵਿੱਚ ਬੀਜ ਖੋਜ ਸਹੂਲਤਾਂ ਅਤੇ ਅਨਾਜ ਦੀ ਪਰਖ ਵਾਲੀਆਂ ਲੈਬਾਰਟਰੀਆਂ ਹੋਣਗੀਆਂ।
ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਪਹਿਲਾਂ ਪੰਜਾਬ ਵਿੱਚ ਲਿਆਂਦੀ ਗਈ ਸੀ ਅਤੇ ਹੁਣ ਮਾਨ ਸਰਕਾਰ ਨੇ ਉਦਯੋਗਿਕ ਕ੍ਰਾਂਤੀ ਲਿਆਉਣ ਦਾ ਫੈਸਲਾ ਕੀਤਾ ਹੈ ਕਿਉਂਕਿ ਦੇਸ਼ ਦੀ ਰਾਜਧਾਨੀ ਅਤੇ ਹੋਰ ਗੁਆਂਢੀ ਰਾਜਾਂ ਨਾਲ ਸੜਕੀ ਅਤੇ ਰੇਲ ਸੰਪਰਕ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਚੀਮਾ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਹਰ ਖੇਤਰ ਵਿੱਚ ਕਾਮਯਾਬੀ ਹਾਸਲ ਕਰੇਗੀ ਅਤੇ ਸੂਬੇ ਨੂੰ ਨਵੀਆਂ ਲੀਹਾਂ ‘ਤੇ ਪਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਪੂਰਨ ਸਹਿਯੋਗ ਬਹੁਤ ਲੋੜੀਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndevelopmentemergeharpal singh cheemaleader industrialpropunjabtvpunjab
Share203Tweet127Share51

Related Posts

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ – CM ਮਾਨ

ਨਵੰਬਰ 27, 2025

ਹੁਣ ਸਿਰਫ਼ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ

ਨਵੰਬਰ 27, 2025

ਜਲੰਧਰ ‘ਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਨਵੰਬਰ 27, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ

ਨਵੰਬਰ 27, 2025

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸੌਂਦ

ਨਵੰਬਰ 27, 2025

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਵੰਬਰ 27, 2025
Load More

Recent News

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ – CM ਮਾਨ

ਨਵੰਬਰ 27, 2025

ਹੁਣ ਸਿਰਫ਼ 20 ਮਿੰਟਾਂ ‘ਚ ਹੋਵੇਗੀ ਰਜਿਸਟਰੀ, CM ਮਾਨ ਨੇ ਲਾਂਚ ਕੀਤਾ Easy Registry ਸਿਸਟਮ

ਨਵੰਬਰ 27, 2025

ਜਲੰਧਰ ‘ਚ 13 ਸਾਲਾ ਮਾਸੂਮ ਦੇ ਕਤਲ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ਨਵੰਬਰ 27, 2025

ਅਮਰੀਕਾ ਵਿੱਚ ਵ੍ਹਾਈਟ ਹਾਊਸ ਨੇੜੇ ਗੋਲੀਬਾਰੀ, ਦੋ ਨੈਸ਼ਨਲ ਗਾਰਡਮੈਨ ਜ਼ਖਮੀ; ਟਰੰਪ ਨੇ ਕਿਹਾ . . . .

ਨਵੰਬਰ 27, 2025

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ

ਨਵੰਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.