ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ 2025 ਦੀ ਆਮਦ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।ਇਸਦੇ ਨਾਲ ਹੀ ਉਨ੍ਹਾਂ ਇਹ ਉਮੀਦ ਕੀਤੀ ਹੈ ਕਿ ਇਸ ਸਾਲ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ‘ਚ ਪ੍ਰਵੇਸ਼ ਕਰੇਗਾ।ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। pic.twitter.com/NAT1dGUJWa
— Bhagwant Mann (@BhagwantMann) January 1, 2025
ਸੀਐਮ ਮਾਨ ਨੇ ਟਵੀਟ ਕਰਕੇ, ਕਿਹਾ, “ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ।ਉਮੀਦ ਕਰਦੇ ਹਾਂ ਕਿ ਇਸ ਸਾਲ ‘ਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ‘ਚ ਪ੍ਰਵੇਸ਼ ਕਰੇਗਾ।ਪ੍ਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ ਸ਼ਾਂਤੀ ਤੇ ਸਫਲਤਾ ਦੀ ਨਵੀਂ ਇਬਾਰਤ ਲਿਖੇਗਾ।