ਸ਼ੁੱਕਰਵਾਰ, ਅਗਸਤ 15, 2025 09:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ‘ਚ ਜਲਦ ਮਿਲੇਗੀ ਗਰਮੀ ਤੋਂ ਰਾਹਤ, 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

by Gurjeet Kaur
ਜੂਨ 5, 2024
in weather update, ਪੰਜਾਬ
0

ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਮੁਤਾਬਕ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ। ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ, ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ 2 ਜੂਨ ਤੋਂ ਨੌਤਪਾ ਦਾ ਅਸਰ ਘਟਿਆ ਹੈ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਪਰ ਕੁਝ ਇਲਾਕਿਆਂ ‘ਚ ਹਲਕੀ-ਫੁਲਕੀ ਬਾਰਿਸ਼ ਵੀ ਰਿਪੋਰਟ ਹੋਈ ਹੈ।

ਮੰਗਲਵਾਰ ਸ਼ਾਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੋਂ ਹੇਠਾਂ ਆ ਗਿਆ ਅਤੇ 45.8 ਡਿਗਰੀ ਦਰਜ ਕੀਤਾ ਗਿਆ।

 

 

Tags: Heat Wavelatest newspro punjab tvPunjab Today Weatherpunjab weatherpunjabi newsrainweather update
Share326Tweet204Share82

Related Posts

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

Weather Update: ਪੰਜਾਬ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025
Load More

Recent News

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਇਲਾਕੇ ‘ਚ ਫਟੇ ਬੱਦਲ ਤੋਂ ਬਾਅਦ ਜਾਣੋ ਕੀ ਹੈ ਉਥੋਂ ਦਾ ਹਾਲ

ਅਗਸਤ 15, 2025

PM ਮੋਦੀ ਨੇ ਨੌਜਵਾਨਾਂ ਲਈ ਕੀਤਾ ਖ਼ਾਸ ਐਲਾਨ, ਅੱਜ ਤੋਂ ਲਾਗੂ ਹੋਵੇਗੀ 1 ਕਰੋੜ ਵਾਲੀ ਸਕੀਮ, ਜਾਣੋ ਕਿਵੇਂ ਮਿਲਣਗੇ 15 ਹਜ਼ਾਰ ਰੁਪਏ

ਅਗਸਤ 15, 2025

ਟਰੰਪ TARRIF ਵਿਚਾਲੇ ਅਮਰੀਕੀ ਕਰੈਡਿਟ ਏਜੰਸੀ ਨੇ ਵਧਾਈ ਭਾਰਤ ਦੀ ਰੇਟਿੰਗ, ਜਾਣੋ ਕੀ ਹੈ ਇਸਦਾ ਅਰਥ, ਭਾਰਤ ਨੂੰ ਕਿੰਝ ਹੋਵੇਗਾ ਫਾਇਦਾ

ਅਗਸਤ 15, 2025

Weather Update: ਪੰਜਾਬ ਦੇ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਪਏਗਾ ਭਾਰੀ ਮੀਂਹ

ਅਗਸਤ 15, 2025

ਬਜ਼ੁਰਗ ਮਾਤਾ ਪਿਤਾ ਦੀ ਸੇਵਾ ਕਰਨ ‘ਤੇ ਇੱਥੇ ਮਿਲਦਾ ਹੈ ਇਨਾਮ

ਅਗਸਤ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.