ਸ਼ੁੱਕਰਵਾਰ, ਅਪ੍ਰੈਲ 3, 2026 03:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੱਥੇਦਾਰ ਗਿ.ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲਿਆ…

by propunjabtv
ਅਗਸਤ 8, 2022
in Featured News, ਧਰਮ, ਪੰਜਾਬ
0

ਰਮਿੰਦਰ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿ. ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ, ਸਿੱਖੀ ਦੇ ਭੇਸ ਚ ਬੁਕਲ ਦੇ ਸੱਪ ਸਿੱਖ ਸੰਸਥਾਂਵਾਂ ਨੂੰ ਕਮਜ਼ੋਰ ਕਰ ਰਹੇ ਹਨ। ਉਨਾ ਤਖਤ ਦਮਦਮਾਂ ਸਾਹਿਬ ਦੀ ਧਰਤੀ ਤੇ ਦਮਦਮੀਂ ਟਕਸਾਲ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ਼ਸੀ ਤਾਕਤ ਬੇਇਤਫਾਕੀ ਨਾਲ ਗਈ ਹੈ ਜਿਸ ਦੀ ਵਾਪਸੀ ਆਪਸੀ ਇਤਫਾਕ ਨਾਲ ਹੀ ਵਾਪਸੀ ਕਰੇਗੀ ।

ਉਨਾ ਹਾਜਰ ਸੰਗਤਾਂ ਨੂੰ ਨੈਤਿਕਤਾ ਦਾ ਪਾਠ ਪੜਾਉਂਦਿਆ ਕਿਹਾ ਕਿ ਪਚਾਰ ਕੇਵਲ ਸਿੱਖ ਸੰਸਥਾਵਾਂ ਹੀ ਕਰਨ ਦੇ ਸਮਰਥ ਹਨ ਪਰ ਉਹ ਬੜੀਆਂ ਕਮਜ਼ੋਰ ਹੋ ਚੁਕੀਆਂ ਹਨ।ਜੱਥੇਦਾਰ ਦੋਸ਼ ਲਾਇਆ ਕਿ ਪੰਥ ਵਿਰੋਧੀ ਸ਼ਕਤੀਆਂ ਨੇ ਬੜੀ ਸਾਜ਼ਿਸ਼ ਤਹਿਤ ਸਿੱਖ ਆਪਣੇ ਵੱਸ ਵਿਚ ਕਰਕੇ , ਉਨਾਂ ਨੂੰ ਸਿੱਖਾਂ ਖਿਲਾਫ ਵਰਤਿਆ ਜਾ ਰਿਹਾ ਹੈ ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਸਣੇ ਯਾਤਰਾ ਕਰਨ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ…

 

ਜੱਥੇਦਾਰ ਸਾਹਿਬ ਦਾ ਅਸਿਧਾ ਸੰਕੇਤ ਬਦਲ ਵਿਰੌਧੀਆਂ ਤੇ ਸੀ ਜਿੰਨਾ ਵਿਰੁਧ ਝੰਡਾ ਚੁਕਿਆਂ ਜਾ ਰਿਹਾ ਹੈ ਕਿ ਉਹ ਪ੍ਰਧਾਨਗੀ ਛੱਡਣ ਤਾਂ ਜੋ ਨਵੀਂ ਲੀਡਰਸ਼ਿਪ ਨੂੰ ਮੌਕਾ ਦਿਤਾ ਜਾ ਸਕੇ ।

ਇਸ ਸਮਾਗਮ ਚ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਵੀ ਮੌਜੂਦ ਸਨ ਜੋ ਬੀਤੇ ਦਿਨੀ ਦਿਲੀ ਵਿਖੇ ਹੋਏ ਬਾਦਲ ਵਿਰੋਧੀ ਸਮਾਗਮ ਚ ਮੌਜੂਦ ਸਨ ।

 

Tags: giani harpeet singhJathedar Harpreet SinghsgpcSikh News
Share211Tweet132Share53

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.