ਐਤਵਾਰ, ਜਨਵਰੀ 18, 2026 01:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੁਝ ਦਿਨ ਪਹਿਲਾਂ ਜਿਸ ਸਕੂਲ ‘ਚ ਭਰਿਆ ਸੀ ਪਾਣੀ, ਸਿੱਖਿਆ ਮੰਤਰੀ ਨੇ ਕੀਤੀ ਸਕੂਲ ਦੀ ਚੈਕਿੰਗ, ਜ਼ਮੀਨ ‘ਤੇ ਬੈਠ ਕੇ ਪੜ੍ਹਨ ਨੂੰ ਮਜ਼ਬੂਰ ਬੱਚੇ

by propunjabtv
ਅਗਸਤ 8, 2022
in Featured, ਸਿੱਖਿਆ, ਪੰਜਾਬ
0

ਸਕੂਲ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ 

ਪੰਜਾਬ ਦੇ ਐਜੂਕੇਸ਼ਨ ਮਿਨਿਸਟਰ ਹਰਜੋਤ ਬੈਂਸ ਨੇ ਸੋਮਵਾਰ ਨੂੰ ਖਰੜ ਦੇ ਦੇਸੂਮਾਜਰਾ ਸਰਕਾਰੀ ਸਕੂਲ ਦੀ ਚੈਕਿੰਗ ਕੀਤੀ।ਇਸ ਦੌਰਾਨ ਸਕੂਲ ਦੇ ਕਈ ਕਲਾਸਰੂਮ ‘ਚ ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ ਸਨ।ਇਸ ਤੋਂ ਇਲਾਵਾ ਵੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਮਿਲੀਆਂ।
ਸਿੱਖਿਆ ਮੰਤਰੀ ਬੈਂਸ ਨੇ ਦੌਰੇ ਤੋਂ ਬਾਅਦ ਕਿਹਾ ਕਿ ਇੰਨੀਆਂ ਕਮੀਆਂ ਦੇ ਬਾਵਜੂਦ ਸਾਡੇ ਅਧਿਆਪਕ ਸਖਤ ਮਿਹਨਤ ਕਰ ਰਹੇ ਹਨ।ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹਨ।ਗ੍ਰਾਊਂਡ ਵਿਜ਼ਿਟ ਤੋਂ ਸਾਨੂੰ ਅਸਲੀ ਸਥਿਤੀ ਦੇ ਬਾਰੇ ‘ਚ ਪਤਾ ਲੱਗੇਗਾ।ਉਸ ਤੋਂ ਬਾਅਦ ਇਨਾਂ੍ਹ ‘ਚ ਸੁਧਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬਿਜਲੀ ਸੋਧ ਬਿੱਲ ਨੂੰ ਲੈ ਕੇ ਕੇਂਦਰ ‘ਤੇ ਵਰ੍ਹੇ CM ਮਾਨ, ਕਿਹਾ ”ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ, ਸੜਕ ਤੋਂ ਸੰਸਦ ਤੱਕ ਲੜਾਂਗੇ”

  • ਕੁਝ ਦਿਨ ਪਹਿਲਾਂ ਸਕੂਲ ‘ਚ ਭਰ ਗਿਆ ਸੀ ਪਾਣੀ
    3 ਹਫਤੇ ਪਹਿਲਾਂ ਇਸੇ ਸਕੂਲ ‘ਚ ਬਾਰਿਸ਼ ਕਾਰਨ ਪਾਣੀ ਭਰ ਗਿਆ ਸੀ।ਕਲਾਸਰੂਮ ਤੋਂ ਲੈ ਕੇ ਦਫ਼ਤਰ ਦੇ ਅੰਦਰ ਪਾਣੀ ਜਮਾ ਹੋ ਗਿਆ।ਇਸ ਤੋਂ ਬਾਅਦ ਸਕੂਲ ‘ਚ ਛੁੱਟੀ ਕਰਨੀ ਪਈ।ਇਸ ਤੋਂ ਬਾਅਦ ਵੀ ਮੰਤਰੀ ਬੈਂਸ ਨੇ ਤੁਰੰਤ ਅਫਸਰਾਂ ਨੂੰ ਉਥੇ ਭੇਜਿਆ।ਹਾਲਾਂਕਿ ਹੁਣ ਵੀ ਸਕੂਲ ਦੀ ਈਮਾਰਤ ਦੀ ਦੀਵਾਰ ਬਾਰਿਸ਼ ਦੀ ਕਾਰਨ ਖਸਤਾਹਾਲ ਨਜ਼ਰ ਆ ਰਹੀ ਹੈ।ਪ੍ਰੋ-ਪੰਜਾਬ ਟੀਵੀ ਚੈੱਨਲ ਨੇ ਇਸ ਖਬਰ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਸੀ ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਐਕਸ਼ਨ ਲਿਆ।

    Today I visited Desu Majra School of Kharar, our teachers are working very hard against all odds. No furniture and numerous other issues. Ground visits help us knowing the exact situation.https://t.co/OS4GAtApB2

    — Harjot Singh Bains (@harjotbains) August 8, 2022

  • AAP ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ‘ਚ ਸਿੱਖਿਆ ਦੇ ਮੁੱਦੇ ਦਾ ਭਾਰੀ ਸ਼ੋਸ਼ਣ ਕੀਤਾ। ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਕਿ ਪੰਜਾਬ ਦੇ ਸਕੂਲਾਂ ਨੂੰ ਵੀ ਦਿੱਲੀ ਵਾਂਗ ਵਿਸ਼ਵ ਪੱਧਰੀ ਬਣਾਇਆ ਜਾਵੇਗਾ। ਭਾਵੇਂ ਸਕੂਲਾਂ ਦੀ ਹਾਲਤ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ ਪਰ ‘ਆਪ’ ਸਰਕਾਰ ਨੇ ਸਿੱਖਿਆ ਮੰਤਰੀ ਨੂੰ ਬਦਲ ਦਿੱਤਾ। ਪਹਿਲਾਂ ਮੀਤ ਹੇਅਰ ਸਿੱਖਿਆ ਮੰਤਰੀ ਸਨ, ਬਾਅਦ ਵਿੱਚ ਇਸ ਦੀ ਜ਼ਿੰਮੇਵਾਰੀ ਹਰਜੋਤ ਬੈਂਸ ਨੂੰ ਦਿੱਤੀ ਗਈ।
  • ਕੇਂਦਰ ਸਰਕਾਰ ਦੇ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਪੰਜਾਬ ਨੂੰ ਸਿੱਖਿਆ ਵਿੱਚ ਪਹਿਲੇ ਨੰਬਰ ‘ਤੇ ਰੱਖਿਆ ਗਿਆ ਸੀ। 3ਵੀਂ, 5ਵੀਂ ਅਤੇ 8ਵੀਂ ਜਮਾਤ ਦੇ ਸਾਰੇ 5 ਵਿਸ਼ਿਆਂ ‘ਚ ਪੰਜਾਬ ਪਹਿਲੇ ਸਥਾਨ ‘ਤੇ ਰਿਹਾ। ਹਾਲਾਂਕਿ ਪੰਜਾਬ ਦੀ ‘ਆਪ’ ਸਰਕਾਰ ਇਸ ਨਾਲ ਸਹਿਮਤ ਨਹੀਂ ਸੀ। ਸੀਐਮ ਭਗਵੰਤ ਮਾਨ ਨੇ ਇਸ ਨੂੰ ਫਰਜ਼ੀ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਵੀ ਸਕੂਲਾਂ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਦਰਸਾਉਂਦੇ ਹੋਏ ਇਸ ਸਰਵੇਖਣ ‘ਤੇ ਸਵਾਲ ਉਠਾ ਰਹੀ ਹੈ।
  • ਇਹ ਵੀ ਪੜ੍ਹੋ : ਲਾਰੇਂਸ ਬਿਸ਼ਨੋਈ 24 ਘੰਟੇ ਬ੍ਰਾਂਡਿਡ ਟੀ-ਸ਼ਰਟਾਂ ‘ਚ ਦਿਸ ਰਿਹਾ, ਪੁਲਿਸ ਵਾਲੇ ਉਸ ਨਾਲ ਫੋਟੋਆਂ ਕਰਵਾ ਰਹੇ: ਸਿੱਧੂ ਮੂਸੇਵਾਲਾ ਦੇ ਪਿਤਾ
Tags: education ministerharjot singh bainspunjab
Share306Tweet191Share77

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.