ਬੁੱਧਵਾਰ, ਨਵੰਬਰ 19, 2025 04:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਐਕਟਰ Dev Kharoud, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Dev Kharoud ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਨੂੰ ਸਮਾਂ ਲੱਗਦਾ ਹੈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਆਉਂਦੇ ਹਨ।

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਪਾਲੀਵੁੱਡ, ਮਨੋਰੰਜਨ
0

Dev Kharoud reached at Sachkhand Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਪਰ ਹਰ ਇਕ ਵਿਅਕਤੀ ਇਥੇ ਪਹੁੰਚ ਕੇ ਆਪਣੇ ਆਪ ਨੂੰ ਭਾਗਸ਼ਾਲੀ ਸਮਝਦਾ ਹੈ, ਉਥੇ ਹੀ ਸ੍ਰੀ ਦਰਬਾਰ ਸਾਹਿਬ ਪੰਜਾਬੀ ਐਕਟਰ ਦੇਵ ਖਰੋੜ ਮੁੱਖ ਤੌਰ ‘ਤੇ ਪਹੁੰਚੇ।

ਉਨ੍ਹਾਂ ਵੱਲੋਂ ਗੁਰੂ ਘਰ ਵਿੱਚ ਪਹੁੰਚ ਕੇ ਅਰਦਾਸ ਬੇਨਤੀ ਕੀਤੀ ਗਈ ਤੇ ਕੀਰਤਨ ਦਾ ਸਰਵਨ ਕੀਤਾ ਗਿਆ। ਦੇਵ ਖਰੋੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਜਦੋਂ ਵੀ ਅੰਮ੍ਰਿਤਸਰ ਪਹੁੰਚਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਦੇ ਨਾਲ ਹੀ ਫ਼ਿਲਮ ਦੀ ਪ੍ਰਮੋਸ਼ਨ ਦੀ ਸ਼ੁਰੂਆਤ ਕਰਨੀ ਹੋਵੇ ਚਾਹੇ ਜਾਂ ਨਵੀਂ ਫ਼ਿਲਮ ਦੀ ਸ਼ੁਰੂਆਤ ਕਰਨ ਹੋਵੇ, ਉਹ ਰੱਬ ਅੱਗੇ ਅਰਦਾਸ ਕਰਨ ਜ਼ਰੂਰ ਆਉਂਦੇ ਹਨ।

ਦੇਵ ਖਰੋੜ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਜਦੋਂ ਵੀ ਉਨ੍ਹਾਂ ਨੂੰ ਸਮਾਂ ਲੱਗਦਾ ਹੈ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਆਉਂਦੇ ਹਨ। ਉਨ੍ਹਾਂ ਨੂੰ ਇੱਥੇ ਪਹੁੰਚ ਕੇ ਸ਼ਾਂਤੀ ਪ੍ਰਾਪਤ ਹੁੰਦੀ ਹੈ। ਇੱਥੇ ਆ ਉਹ ਹਮੇਸ਼ਾਂ ਪੰਜਾਬ ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: DEV KHAROUDDev Kharoud at Sachkhandentertainment newspro punjab tvpunjabi Actorpunjabi newsSachkhand Sri Darbar SahibSri Harmandir Sahib
Share258Tweet161Share64

Related Posts

ਅਦਾਕਾਰ ਰਾਜਕੁਮਾਰ ਰਾਓ ਅਤੇ ਪਾਤਰਾਲੇਖਾ ਦੇ ਘਰ ਗੂੰਜੀਆਂ ਕਿਲਕਾਰੀਆਂ, ਬੱਚੀ ਨੇ ਲਿਆ ਜਨਮ

ਨਵੰਬਰ 15, 2025

ਮਸ਼ਹੂਰ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਨਵੰਬਰ 14, 2025

48 ਘੰਟੇ ਬਾਅਦ ਹਸਪਤਾਲ ਤੋਂ ਡਿਸਚਾਰਜ ਹੋਏ ਅਦਾਕਾਰ ਧਰਮਿੰਦਰ, ਪਰਿਵਾਰ ਨਾਲ ਪਰਤੇ ਘਰ

ਨਵੰਬਰ 12, 2025

ਪਤੀ ਧਰਮਿੰਦਰ ਦੀ ਮੌਤ ਦੀ ਖ਼ਬਰ ਫੈਲੀ ਤਾਂ ਗੁੱਸੇ ਵਿੱਚ ਆ ਗਈ ਹੇਮਾ ਮਾਲਿਨੀ, ਕਿਹਾ, “ਉਹ ਮਾਫ਼ੀ ਦੇ ਲਾਇਕ ਨਹੀਂ ਹੈ।”

ਨਵੰਬਰ 11, 2025

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025
Load More

Recent News

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਨਵੰਬਰ 18, 2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਨਵੰਬਰ 18, 2025

ਚੋਟੀ ਦਾ ਨਕਸਲੀ ਕਮਾਂਡਰ ਹਿਦਮਾ ਮਾਰਿਆ ਗਿਆ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਨੂੰ ਸਫਲ ਕਾਰਵਾਈ ਲਈ ਵਧਾਈ ਦਿੱਤੀ

ਨਵੰਬਰ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.