ਬੁੱਧਵਾਰ, ਮਾਰਚ 11, 2026 08:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਐਕਟਰ Tarsem Jassar ਤੇ Simi Chahal ਇੱਕ ਵਾਰ ਫਿਰ ਫਿਲਮ ‘Mastaney’ ‘ਚ ਸ਼ੇਅਰ ਕਰਨਗੇ ਸਕ੍ਰੀਨ

ਜੀ ਹਾਂ, ਸੁਪਰਹਿੱਟ ਬਲਾਕਬਸਟਰ ਰੱਬ ਦਾ ਰੇਡੀਓ (Rabb Da Radio) ਦੇਣ ਤੋਂ ਬਾਅਦ ਹੁਣ ਇਹ ਸਿਤਾਰੇ ਫਿਲਮ ਮਸਤਾਨੇ (Mastaney) ਲਈ ਇਕੱਠੇ ਆ ਰਹੇ ਹਨ। 2023 ਵੀ ਕਈ ਦਮਦਾਰ ਪੰਜਾਬੀ ਫਿਲਮਾਂ ਨਾਲ ਭਰਿਆ ਲੱਗ ਰਿਹਾ ਹੈ।

by Gurjeet Kaur
ਜਨਵਰੀ 4, 2023
in ਪਾਲੀਵੁੱਡ
0

Tarsem Jassar and Simi Chahal’s Punjabi Movie: ਸਿਲਵਰ ਸਕਰੀਨ ‘ਤੇ ਸਭ ਤੋਂ ਵੱਧ ਪਿਆਰੀ ਪੰਜਾਬੀ ਜੋੜੀਆਂ ਚੋਂ ਇੱਕ Tarsem Jassar ਤੇ Simi Chahal ਦੀ ਜੋੜੀ ਮੰਨੀ ਜਾਂਦੀ ਹੈ। ਇਸ ਕਿਉਟ ਜੋੜੀ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਦੋਵੇਂ ਨਵੀਂ ਫਿਲਮ ਲਈ ਮੁੜ ਇਕੱਠੇ ਹੋ ਰਹੇ ਹਨ।

ਜੀ ਹਾਂ, ਸੁਪਰਹਿੱਟ ਬਲਾਕਬਸਟਰ ਰੱਬ ਦਾ ਰੇਡੀਓ (Rabb Da Radio) ਦੇਣ ਤੋਂ ਬਾਅਦ ਹੁਣ ਇਹ ਸਿਤਾਰੇ ਫਿਲਮ ਮਸਤਾਨੇ (Mastaney) ਲਈ ਇਕੱਠੇ ਆ ਰਹੇ ਹਨ। 2023 ਵੀ ਕਈ ਦਮਦਾਰ ਪੰਜਾਬੀ ਫਿਲਮਾਂ ਨਾਲ ਭਰਿਆ ਲੱਗ ਰਿਹਾ ਹੈ। ਜਿਵੇਂ ਕਿ ਸਾਲ ਦੇ ਸ਼ੁਰੂਆਤੀ ਦਿਨਾਂ ਵਿੱਚ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਦਾ ਐਲਾਨ ਕੀਤਾ ਗਿਆ।

ਇਸ ਦੇ ਨਾਲ ਹੀ ਹੁਣ ਇਸ ‘ਚ ਤਰਸੇਮ ਅਤੇ ਸਿਮੀ ਦੀ ਮਸਤਾਨੀ ਦਾ ਨਾਂਅ ਵੀ ਲਿਸਟ ‘ਚ ਜੁੜ ਗਿਆ ਹੈ। ਫਿਲਮ ਦੇ ਐਲਾਨ ਦੇ ਨਾਲ ਹੀ ਮਸਤਾਨੀ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਹੋ ਗਿਆ ਹੈ। ਇਹ ਫਿਲਮ 9 ਜੂਨ, 2023 ਨੂੰ ਸਿਲਵਰ ਸਕ੍ਰੀਨਜ਼ ‘ਤੇ ਆਉਣ ਵਾਲੀ ਹੈ।

ਤਰਸੇਮ ਜੱਸੜ ਅਤੇ ਸਿਮੀ ਚਹਿਲ ਦੇ ਨਾਲ, ਫਿਲਮ ਵਿੱਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ, ਬਨਿੰਦਰ ਬੰਨੀ ਅਤੇ ਕਈ ਹੋਰ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਮਸਤਾਨੇ ਦਾ ਨਿਰਮਾਣ ਵੇਹਲੀ ਜਨਤਾ ਫਿਲਮਜ਼ ਅਤੇ ਓਮਜੀ ਸਟਾਰ ਸਟੂਡੀਓਜ਼ ਵਲੋਂ ਕੀਤਾ ਗਿਆ ਹੈ। ਇਸ ਦਾ ਨਿਰਦੇਸ਼ਨ ਪ੍ਰਸਿੱਧ ਪੰਜਾਬੀ ਨਿਰਦੇਸ਼ਕ ਸ਼ਰਨ ਆਰਟ ਨੇ ਕੀਤਾ ਹੈ।

ਜੱਸੜ ਦੀ ਪੋਸਟ ਮੁਤਾਬਕ ਫਿਲਮ ਦਾ ਪਹਿਲਾ ਸ਼ੈਡਿਊਲ ਪੂਰਾ ਹੋ ਚੁੱਕਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਸ ਫਿਲਮ ‘ਤੇ ਕੰਮ ਕਰ ਰਹੇ ਹਨ ਅਤੇ ਆਖਰਕਾਰ ਇਹ ਸੁਪਨਾ ਸਾਕਾਰ ਹੋ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Mastaney Moviepollywoodpro punjab tvpunjabi newssimmi chahalTarsem JassarTarsem Jassar and Simi Chahal's Punjabi MovieTarsem Jassar Simi Chahal MovieUpcoming Punjabi Movie
Share398Tweet249Share100

Related Posts

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.