ਸ਼ੁੱਕਰਵਾਰ, ਅਗਸਤ 22, 2025 09:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਇੱਕ ਵਾਰ ਫਿਰ Dil Diyan Gallan ਕਰਨ ਆ ਰਹੀ ਐਕਟਰਸ Sonam Bajwa, ਜਾਣੋ ਕਦੋਂ ਸ਼ੁਰੂ ਹੋ ਰਿਹਾ ਦੂਜਾ ਸੀਜ਼ਨ

ਸੀਜ਼ਨ 1 ਦੀ ਤਰ੍ਹਾਂ, ਇਸ ਵਾਰ ਵੀ ਫੈਨਸ ਪੰਜਾਬੀ ਐਕਟਰਸ ਸੋਨਮ ਬਾਜਵਾ ਨੂੰ ਸ਼ੋਅ ਹੋਸਟ ਕਰਦੇ ਹੋਏ ਅਤੇ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੀਆਂ ਹੋਰ ਮਸ਼ਹੂਰ ਹਸਤੀਆਂ ਦਾ ਇੰਟਰਵਿਊ ਕਰਦੇ ਦੇਖੋਗੇ।

by propunjabtv
ਅਕਤੂਬਰ 17, 2022
in ਮਨੋਰੰਜਨ
0
sonam bajwa's Dil Diyan Gallan

sonam bajwa's Dil Diyan Gallan

Sonam Bajwa’s Show Dil Diyan Gallan: ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨੂੰ ਪਸੰਦ ਕਰਨ ਵਾਲਾ ਕੋਈ ਵੀ ਫੈਨ ਸ਼ੋਅ ‘ਦਿਲ ਦੀਆਂ ਗਲਾਂ’ ਨੂੰ ਭੁੱਲਿਆ ਨਹੀਂ ਹੋਵੇਗਾ। ਇਹ ਸ਼ੋਅ ਲੋਕਾਂ ‘ਚ ਆਪਣੀ ਥਾਂ ਬਣਾਉਣ ‘ਚ ਕਾਫੀ ਕਾਮਯਾਬ ਰਿਹਾ ਤੇ ਇਸ ਸ਼ੋਅ ਰਾਹੀ ਲੋਕਾਂ ਨੇ ਆਪਣੇ ਮਨਪਸੰਦੀਦਾ ਪੰਜਾਬੀ ਫੇਮਸ ਹਸਤੀਆਂ ਦੇ ਨਿੱਜੀ ਜੀਵਨ ਬਾਰੇ ਵੱਖ-ਵੱਖ ਜਾਣਕਾਰੀਆਂ ਹਾਸਲ ਕੀਤੀਆਂ। ਹੁਣ ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਦਿਲ ਦੀਆਂ ਗਲਾਂ ਦਾ ਸੀਜ਼ਨ 2 ਬਹੁਤ ਜਲਦੀ ਫਿਰ ਤੋਂ ਸ਼ੁਰੂ ਹੋ ਰਿਹਾ ਹੈ।

ਜੀ ਹਾਂ, Dil Diyan Gallan ਸੀਜ਼ਨ 2 ਦਾ ਐਲਾਨ ਹੋ ਗਿਆ ਹੈ ਅਤੇ ਇਹ ਸ਼ੋਅ ਜਲਦੀ ਹੀ ਪ੍ਰੀਮੀਅਰ ਲਈ ਪੂਰੀ ਤਰ੍ਹਾਂ ਤਿਆਰ ਹੈ। ਸੀਜ਼ਨ 1 ਦੀ ਤਰ੍ਹਾਂ, ਇਸ ਵਾਰ ਵੀ ਫੈਨਸ ਪੰਜਾਬੀ ਐਕਟਰਸ ਸੋਨਮ ਬਾਜਵਾ ਨੂੰ ਸ਼ੋਅ ਹੋਸਟ ਕਰਦੇ ਹੋਏ ਅਤੇ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੀਆਂ ਹੋਰ ਮਸ਼ਹੂਰ ਹਸਤੀਆਂ ਦਾ ਇੰਟਰਵਿਊ ਕਰਦੇ ਦੇਖੋਗੇ।

 

View this post on Instagram

 

A post shared by Sonam Bajwa (@sonambajwa)

ਸੋਨਮ ਬਾਜਵਾ ਨੇ ਇਸ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਆ ਅਤੇ ਦਿਲ ਦੀਆਂ ਗਲਾਂ ਸੀਜ਼ਨ 2 ਦੇ ਐਲਾਨ ਦੀ ਪ੍ਰੋਮੋ ਸ਼ੇਅਰ ਕੀਤਾ। ਵੀਡੀਓ ਵਿੱਚ ਅਸੀਂ ਸੋਨਮ ਨੂੰ long slit and white puffed sleeves ਦੇ ਨਾਲ ਇੱਕ ਗਲੈਮਰਸ off-shoulder black gown ਵਿੱਚ ਪਹਿਨੇ ਹੋਏ ਦੇਖ ਸਕਦੇ ਹਾਂ।

ਹੁਣ ਸ਼ੋਅ ਦੇ ਪ੍ਰੀਮੀਅਰ ਵੇਰਵਿਆਂ ‘ਤੇ ਆਉਂਦੇ ਹਾਂ, ਦਿਲ ਦੀਆਂ ਗੱਲਾਂ ਦਾ ਪ੍ਰੀਮੀਅਰ 29 ਅਕਤੂਬਰ 2022 ਨੂੰ ਜ਼ੀ ਪੰਜਾਬੀ ‘ਤੇ ਹੋਵੇਗਾ। ਸ਼ੋਅ ਦੇ ਪਿਛਲੇ ਸੀਜ਼ਨ ਵਿੱਚ ਅਸੀਂ ਸੋਨਮ ਨੂੰ ਕਰਨ ਔਜਲਾ, ਸਿੱਧੂ ਮੂਸੇਵਾਲਾ, ਐਮੀ ਵਿਰਕ (Karan Aujla, Sidhu Moosewala, Ammy Virk) ਤੇ ਹੋਰ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਨਾਲ ਗੱਲਬਾਤ ਕਰਦੇ ਦੇਖਿਆ।

Tags: Dil Ki Galan Season 2pro punjab tvPunjabi Actorspunjabi moviepunjabi newsShow Dil Ki GalanSonam Bajwa
Share298Tweet186Share74

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.