ਐਤਵਾਰ, ਮਾਰਚ 22, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਬੀਚ ‘ਤੇ Sonam Bajwa ਨੇ ਦਿੱਤੇ ਕਾਤੀਲਾਨਾ ਪੋਜ਼, ਬੋਲਡ ਤਸਵੀਰਾਂ ਵੇਖ ਫੈਨਸ ਹੋਏ ਦੀਵਾਨੇ

Sonam Bajwa Bold Photos: ਪੰਜਾਬੀ ਫਿਲਮ ਇੰਡਸਟਰੀ ਦੀ ਐਕਟਰਸ ਸੋਨਮ ਬਾਜਵਾ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੀਚ 'ਤੇ ਪਿੰਕ ਕਲਰ ਦੀ ਡਰੈੱਸ ਪਾ ਕੇ ਜ਼ਬਰਦਸਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 28, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sonam Bajwa Bold Photos: ਪੰਜਾਬੀ ਫਿਲਮ ਇੰਡਸਟਰੀ ਦੀ ਐਕਟਰਸ ਸੋਨਮ ਬਾਜਵਾ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੀਚ 'ਤੇ ਪਿੰਕ ਕਲਰ ਦੀ ਡਰੈੱਸ ਪਾ ਕੇ ਜ਼ਬਰਦਸਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Sonam Bajwa Bold Photos: ਪੰਜਾਬੀ ਸਿਨੇਮਾ ਦੀ ਮਸ਼ਹੂਰ ਐਕਟਰਸ ਸੋਨਮ ਬਾਜਵਾ ਨੇ ਆਪਣੇ ਹੌਟ ਅਤੇ ਬੋਲਡ ਅਵਤਾਰ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਸੋਨਮ ਬਾਜਵਾ ਅਕਸਰ ਆਪਣੇ ਹੌਟ ਤੇ ਗਲੈਮਰਸ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ।
ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਸੋਨਮ ਬਾਜਵਾ ਦੀਆਂ ਗਲੈਮਰਸ ਤਸਵੀਰਾਂ ਇੰਟਰਨੈੱਟ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਹੁਣ ਹਾਲ ਹੀ 'ਚ Sonam Bajwa ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਗੁਲਾਬੀ ਰੰਗ ਦੀ ਸ਼ਾਰਟ ਆਊਟਫਿਟ ਪਾ ਕੇ ਜ਼ਬਰਦਸਤ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਪਿੰਕ ਸ਼ਾਰਟ ਆਊਟਫਿਟ 'ਚ ਬੀਚ 'ਤੇ ਖੜ੍ਹੀ ਨਜ਼ਰ ਆ ਰਹੀ ਹੈ। ਫੋਟੋ 'ਚ ਸੋਨਮ ਕਾਫੀ ਬੋਲਡ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਦਾ ਇਹ ਡਰੈੱਸ ਬੈੱਕ ਲੈਸ ਹੈ। ਇਸ ਤਸਵੀਰ 'ਚ ਪੰਜਾਬ ਦੀ ਕੁੜੀ ਬਹੁਤ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ 'ਚ ਸੋਨਮ ਬਾਜਵਾ ਆਪਣੇ ਵਾਲ ਖੁੱਲ੍ਹੇ ਰੱਖ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਐਕਟਰਸ ਨੰਗੇ ਪੈਰੀਂ ਬੀਚ 'ਤੇ ਭਾਵੁਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਤਸਵੀਰਾਂ 'ਚ ਸੋਨਮ ਬਾਜਵਾ ਬੀਚ 'ਤੇ ਖੜ੍ਹੀ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਫੋਟੋ 'ਚ ਐਕਟਰਸ ਦੇ ਖੁੱਲ੍ਹੇ ਵਾਲ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ। ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
Sonam ਦੀਆਂ ਇਨ੍ਹਾਂ ਤਸਵੀਰਾਂ 'ਤੇ ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ''ਸਵਰਗ ਤੋਂ ਆਈ ਕੋਇਲ ਇਕ ਅਪਸਰਾ ਲੱਗਦੀ ਹੈ।'' ਤਾਂ ਉਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ''ਖੂਬਸੂਰਤ ਸੋਨਮ ਬਾਜਵਾ।
ਤਸਵੀਰ 'ਚ ਸੋਨਮ ਬਾਜਵਾ ਸ਼ਾਰਟ ਤੇ ਸਿੰਮਰੀ ਡਰੈੱਸ 'ਚ ਬੀਚ 'ਤੇ ਨਜ਼ਰ ਆ ਰਹੀ ਹੈ। ਫੋਟੋ 'ਚ ਸੋਨਮ ਬਾਜਵਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਬੀਚ 'ਤੇ ਬੈਠੀ ਸੋਨਮ ਖੂਬਸੂਰਤ ਪੋਜ਼ ਦੇ ਰਹੀ ਹੈ।
ਇਸ ਤਸਵੀਰ 'ਚ ਸੋਨਮ ਬਾਜਵਾ ਆਪਣੀ ਜੀਨਸ ਫਿਕਸ ਕਰਦੀ ਨਜ਼ਰ ਆ ਰਹੀ ਹੈ। ਫੋਟੋ 'ਚ ਸੋਨਮ ਨੇ ਸਪੋਰਟਸ ਬ੍ਰਾ ਦੇ ਨਾਲ ਬਟਰਫਲਾਈ ਜੀਨਸ ਪਾਈ ਹੋਈ ਹੈ, ਜਿਸ 'ਚ ਉਹ ਕਾਫੀ ਕਿਊਟ ਲੱਗ ਰਹੀ ਹੈ।
Sonam Bajwa Bold Photos: ਪੰਜਾਬੀ ਫਿਲਮ ਇੰਡਸਟਰੀ ਦੀ ਐਕਟਰਸ ਸੋਨਮ ਬਾਜਵਾ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਸੋਨਮ ਬੀਚ ‘ਤੇ ਪਿੰਕ ਕਲਰ ਦੀ ਡਰੈੱਸ ਪਾ ਕੇ ਜ਼ਬਰਦਸਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
Sonam Bajwa Bold Photos: ਪੰਜਾਬੀ ਸਿਨੇਮਾ ਦੀ ਮਸ਼ਹੂਰ ਐਕਟਰਸ ਸੋਨਮ ਬਾਜਵਾ ਨੇ ਆਪਣੇ ਹੌਟ ਅਤੇ ਬੋਲਡ ਅਵਤਾਰ ਨਾਲ ਫੈਨਸ ਦੇ ਹੋਸ਼ ਉਡਾ ਦਿੱਤੇ ਹਨ। ਸੋਨਮ ਬਾਜਵਾ ਅਕਸਰ ਆਪਣੇ ਹੌਟ ਤੇ ਗਲੈਮਰਸ ਲੁੱਕ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ।
ਸੋਨਮ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ। ਸੋਨਮ ਬਾਜਵਾ ਦੀਆਂ ਗਲੈਮਰਸ ਤਸਵੀਰਾਂ ਇੰਟਰਨੈੱਟ ‘ਤੇ ਖੂਬ ਵਾਇਰਲ ਹੋ ਰਹੀਆਂ ਹਨ।
ਹੁਣ ਹਾਲ ਹੀ ‘ਚ Sonam Bajwa ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਗੁਲਾਬੀ ਰੰਗ ਦੀ ਸ਼ਾਰਟ ਆਊਟਫਿਟ ਪਾ ਕੇ ਜ਼ਬਰਦਸਤ ਅੰਦਾਜ਼ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਪਿੰਕ ਸ਼ਾਰਟ ਆਊਟਫਿਟ ‘ਚ ਬੀਚ ‘ਤੇ ਖੜ੍ਹੀ ਨਜ਼ਰ ਆ ਰਹੀ ਹੈ। ਫੋਟੋ ‘ਚ ਸੋਨਮ ਕਾਫੀ ਬੋਲਡ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਦਾ ਇਹ ਡਰੈੱਸ ਬੈੱਕ ਲੈਸ ਹੈ। ਇਸ ਤਸਵੀਰ ‘ਚ ਪੰਜਾਬ ਦੀ ਕੁੜੀ ਬਹੁਤ ਖੂਬਸੂਰਤ ਲੱਗ ਰਹੀ ਹੈ।
ਇਸ ਤਸਵੀਰ ‘ਚ ਸੋਨਮ ਬਾਜਵਾ ਆਪਣੇ ਵਾਲ ਖੁੱਲ੍ਹੇ ਰੱਖ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਐਕਟਰਸ ਨੰਗੇ ਪੈਰੀਂ ਬੀਚ ‘ਤੇ ਭਾਵੁਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਤਸਵੀਰਾਂ ‘ਚ ਸੋਨਮ ਬਾਜਵਾ ਬੀਚ ‘ਤੇ ਖੜ੍ਹੀ ਆਪਣੀਆਂ ਟੋਨਡ ਲੱਤਾਂ ਨੂੰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਫੋਟੋ ‘ਚ ਐਕਟਰਸ ਦੇ ਖੁੱਲ੍ਹੇ ਵਾਲ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ। ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਲੋਕ ਕਾਫੀ ਕਮੈਂਟ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
Sonam ਦੀਆਂ ਇਨ੍ਹਾਂ ਤਸਵੀਰਾਂ ‘ਤੇ ਕੁਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ”ਸਵਰਗ ਤੋਂ ਆਈ ਕੋਇਲ ਇਕ ਅਪਸਰਾ ਲੱਗਦੀ ਹੈ।” ਤਾਂ ਉਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ”ਖੂਬਸੂਰਤ ਸੋਨਮ ਬਾਜਵਾ।
ਤਸਵੀਰ ‘ਚ ਸੋਨਮ ਬਾਜਵਾ ਸ਼ਾਰਟ ਤੇ ਸਿੰਮਰੀ ਡਰੈੱਸ ‘ਚ ਬੀਚ ‘ਤੇ ਨਜ਼ਰ ਆ ਰਹੀ ਹੈ। ਫੋਟੋ ‘ਚ ਸੋਨਮ ਬਾਜਵਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਸੋਨਮ ਬਾਜਵਾ ਆਪਣੇ ਕਿਲਰ ਲੁੱਕ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਬੀਚ ‘ਤੇ ਬੈਠੀ ਸੋਨਮ ਖੂਬਸੂਰਤ ਪੋਜ਼ ਦੇ ਰਹੀ ਹੈ।
ਇਸ ਤਸਵੀਰ ‘ਚ ਸੋਨਮ ਬਾਜਵਾ ਆਪਣੀ ਜੀਨਸ ਫਿਕਸ ਕਰਦੀ ਨਜ਼ਰ ਆ ਰਹੀ ਹੈ। ਫੋਟੋ ‘ਚ ਸੋਨਮ ਨੇ ਸਪੋਰਟਸ ਬ੍ਰਾ ਦੇ ਨਾਲ ਬਟਰਫਲਾਈ ਜੀਨਸ ਪਾਈ ਹੋਈ ਹੈ, ਜਿਸ ‘ਚ ਉਹ ਕਾਫੀ ਕਿਊਟ ਲੱਗ ਰਹੀ ਹੈ।
Tags: entertainment newspro punjab tvPunjabi Actrespunjabi newsSonamSonam BajwaSonam Bajwa Bold PhotosSonam Bajwa Photos
Share350Tweet219Share87

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.