ਐਤਵਾਰ, ਅਗਸਤ 24, 2025 02:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Kapil Sharma ਦੀ ਫੈਮਿਲੀ ਪਲੈਨਿੰਗ ‘ਤੇ ਪੰਜਾਬੀ ਐਕਟਰਸ Sonam Bajwa ਨੇ ਕੱਸਿਆ ਤੰਜ, ਕਿਹਾ- ਜੇਕਰ ਲੌਕਡਾਊਨ ਨਾ ਹੁੰਦਾ ਤਾਂ… ਵੀਡੀਓ

The Kapil Sharma Show: ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਸ਼ੋਅ 'ਦ ਕਪਿਲ ਸ਼ਰਮਾ ਸ਼ੋਅ' ਹਰ ਹਫਤੇ ਧਮਾਕੇਦਾਰ ਹੁੰਦਾ ਹੈ। ਇਸ ਹਫਤੇ ਕਪਿਲ ਸ਼ਰਮਾ ਆਪਣੇ ਸ਼ੋਅ 'ਚ ਅਕਸ਼ੈ ਕੁਮਾਰ ਨਾਲ ਖੂਬ ਮਸਤੀ ਕਰਦੇ ਨਜ਼ਰ ਆਏ। ਇਸ ਵਾਰ ਦੇ ਸ਼ੋਅ 'ਚ ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਇੰਡਸਟਰੀ ਦੀਆਂ ਫੈਸ਼ਨੇਬਲ ਹਸੀਨਾਵਾਂ ਨਾਲ ਨਜ਼ਰ ਆਏ।

by Bharat Thapa
ਫਰਵਰੀ 28, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Sonam Bajwa in The Kapil Sharma Show: ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਹਰ ਹਫਤੇ ਧਮਾਕੇਦਾਰ ਹੁੰਦਾ ਹੈ। ਇਸ ਹਫਤੇ ਕਪਿਲ ਸ਼ਰਮਾ ਆਪਣੇ ਸ਼ੋਅ ‘ਚ ਅਕਸ਼ੈ ਕੁਮਾਰ ਨਾਲ ਖੂਬ ਮਸਤੀ ਕਰਦੇ ਨਜ਼ਰ ਆਏ। ਇਸ ਵਾਰ ਦੇ ਸ਼ੋਅ ‘ਚ ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਇੰਡਸਟਰੀ ਦੀਆਂ ਫੈਸ਼ਨੇਬਲ ਹਸੀਨਾਵਾਂ ਨਾਲ ਨਜ਼ਰ ਆਏ। ਜਿਸ ‘ਚ ਸਾਰੇ ਸਿਤਾਰੇ ਪੂਰਾ ਮਸਤੀ ਕਰਦੇ ਨਜ਼ਰ ਆਏ। ਸ਼ੋਅ ‘ਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਕਪਿਲ ਦੀ ਫੈਮਿਲੀ ਪਲੈਨਿੰਗ ‘ਤੇ ਤੰਜ ਕੱਸਦੀ ਵੀ ਨਜ਼ਰ ਆਈ। ਸੋਨਮ ਬਾਜਵਾ ਤੋਂ ਇਲਾਵਾ ਦਿਸ਼ਾ ਪਟਨੀ, ਮੌਨੀ ਰਾਏ, ਨੋਰਾ ਫਤੇਹੀ ਵੀ ਸ਼ੋਅ ‘ਚ ਗਲੈਮਰ ਨੂੰ ਹੋਰ ਵਧਾ ਰਹੀਆਂ ਸਨ।

ਪੰਜਾਬੀ ਐਕਟਰਸ ਨੇ ਕਪਿਲ ‘ਤੇ ਕੱਸਿਆ ਤੰਜ

ਸ਼ੋਅ ਦੌਰਾਨ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਕਪਿਲ ਸ਼ਰਮਾ ਦੀ ਫੈਮਿਲੀ ਪਲਾਨਿੰਗ ‘ਤੇ ਤਾਅਨਾ ਮਾਰਿਆ, ਅਦਾਕਾਰਾ ਕਹਿੰਦੀ ਹੈ, ਤੁਸੀਂ ਇੰਨੇ ਸਾਰੇ ਸ਼ੋਅ ਕਰਦੇ ਹੋ… ਤੁਸੀਂ ਲਗਾਤਾਰ ਰੁੱਝੇ ਰਹਿੰਦੇ ਹੋ। ਲਾਕਡਾਊਨ ਨਾਲ ਤੁਹਾਨੂੰ ਫਾਇਦਾ ਹੋ ਗਿਆ, ਨਹੀਂ ਤਾਂ ਤੁਹਾਡੀ ਫੈਮਿਲੀ ਪਲੈਨਿੰਗ ‘ਚ ਕਾਫੀ ਮੁਸ਼ਕਿਲਾਂ ਆਉਣੀਆਂ ਸਨ… ਕਾਮੇਡੀਅਨ ਇਸ ‘ਤੇ ਮਜ਼ਾਕੀਆ ਜਵਾਬ ਦੇ ਕੇ ਸਾਰਿਆਂ ਨੂੰ ਹਸਾ ਦਿੰਦੇ ਹਨ।

 

View this post on Instagram

 

A post shared by Akshay Kumar (@akshaykumar)

ਇਸ ਤੋਂ ਇਲਾਵਾ ਕਪਿਲ ਦੀ ਪੂਰੀ ਟੀਮ ਸ਼ੋਅ ‘ਚ ਆਉਣ ਵਾਲੇ ਸਿਤਾਰਿਆਂ ਦਾ ਕਾਫੀ ਮਨੋਰੰਜਨ ਕਰਦੀ ਹੈ। ਕੀਕੂ ਸ਼ਾਰਦਾ ਅਤੇ ਗੌਰਵ ਦੂਬੇ ਗੁਡੀਆ ਲਾਂਡਰੀ ਵਾਲੀ ਦੇ ਰੂਪ ਵਿੱਚ ਮਹਿਮਾਨਾਂ ਨੂੰ ਹਸਾਉਣ ਵਿੱਚ ਕੋਈ ਕਸਰ ਨਹੀਂ ਛੱਡੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: family planningpropunjabtvpunjabi actressslammed Kapil SharmaSonam Bajwa
Share342Tweet214Share85

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025

ਇੰਸਟਾਗ੍ਰਾਮ ਚ ਆਇਆ ਇਹ ਨਵਾਂ ਫ਼ੀਚਰ, ਕਰੇਗਾ ਸਭ ਨੂੰ ਹੈਰਾਨ, ਆਪਣੇ ਦੋਸਤਾਂ ਦੀ ਜਾਣ ਸਕੋਗੇ ਹਰ ਡਿਟੇਲ

ਅਗਸਤ 23, 2025

ਨਵੇਂ ਨੰਬਰ ‘ਤੇ ਚਲਾ ਸਕੋਗੇ Whatsapp, ਨਹੀਂ Delete ਹੋਵੇਗੀ ਪੁਰਾਣੀ Chat

ਅਗਸਤ 23, 2025

ਭਾਰਤ ‘ਚ UNBLOCK ਹੋਣ ਜਾ ਰਹੀ TIKTOK?, ਕੀ ਆਇਆ ਸਰਕਾਰ ਦਾ ਜਵਾਬ

ਅਗਸਤ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.