ਮੰਗਲਵਾਰ, ਅਗਸਤ 26, 2025 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਕੀ ਵਿਆਹ ਕਰਵਾਉਣ ਜਾ ਰਹੇ Himanshi Khurana ਤੇ Asim Riaz! ਖੁਰਾਣਾ ਨੇ ਸਿਡ-ਕਿਆਰਾ ਦੀ ਫੋਟੋ ਸ਼ੇਅਰ ਕਰ ਦਿੱਤਾ ਵੱਡਾ ਹਿੰਟ

Punjabi Actress: ਦੱਸ ਦਈਏ ਕਿ ਹਿਮਾਂਸ਼ੀ ਨੇ ਆਪਣੀ ਸਨੈਪਚੈਟ ਸਟੋਰੀ 'ਤੇ ਤਸਵੀਰ ਸ਼ੇਅਰ ਕੀਤੀ ਹੈ ਤੇ ਉਸ ਦੇ ਕੈਪਸ਼ਨ ਨੇ ਫੈਨਸ 'ਚ ਐਕਸਾਇਟਮੈਂਟ ਵਧਾ ਦਿੱਤੀ ਹੈ।

by ਮਨਵੀਰ ਰੰਧਾਵਾ
ਫਰਵਰੀ 9, 2023
in ਪਾਲੀਵੁੱਡ, ਮਨੋਰੰਜਨ
0

Himanshi Khurana News: ਹਾਲ ਹੀ ‘ਚ ਬਾਲੀਵੁੱਡ ਜੋੜੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਇੱਕ ਦੂਜੇ ਨਾਲ ਵਿਆਹ ਕੀਤਾ ਹੈ। ਇਹ ਸ਼ਾਹੀ ਵਿਆਹ ਰਾਜਸਥਾਨ ‘ਚ ਹੋਇਆ ਤੇ ਉਨ੍ਹਾਂ ਦੀਆਂ ਤਸਵੀਰਾਂ-ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿੱਥੇ ਕਈ ਮਸ਼ਹੂਰ ਹਸਤੀਆਂ ਨੇ ਜੋੜੇ ਨੂੰ ਆਸ਼ੀਰਵਾਦ ਦਿੱਤਾ, ਉੱਥੇ ਹੀ ਹਿਮਾਂਸ਼ੀ ਖੁਰਾਣਾ ਨੇ ਵੀ ਸਿਧਾਰਥ ਤੇ ਕਿਆਰਾ ਦੇ ਵਿਆਹ ਦੀ ਤਸਵੀਰ ਸਾਂਝੀ ਕੀਤੀ।

ਦੋਵਾਂ ਸਟਾਰਸ ਦੀ ਫੋਟੋ ਸ਼ੇਅਰ ਕਰਨ ਦੇ ਨਾਲ ਹਿਮਾਂਸ਼ੀ ਨੇ ਆਪਣੇ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ। ਪੰਜਾਬੀ ਦੀਵਾ ਹਿਮਾਂਸ਼ੀ ਖੁਰਾਣਾ ਯਕੀਨਨ ਬਹੁਤ ਸਾਰੇ ਮੁੰਡਿਆਂ ਦੀ ਡ੍ਰੀਮ ਗਰਲ ਹੈ। ਉਹ ਸ਼ਾਨਦਾਰ, ਪ੍ਰਤਿਭਾਸ਼ਾਲੀ ਤੇ ਇੱਕ ਡਿਜ਼ਾਇਰੈਬਲ ਬੈਚਲਰ ਹੈ। ਪਰ ਹੋ ਸਕਦਾ ਹੈ ਕਿ ਉਹ ਜ਼ਿਆਦਾ ਦੇਰ ਤੱਕ ਹੁਣ ਬੈਚਲਰ ਨਾ ਰਹੇ। ਜੀ ਹਾਂ, ਕਿਆਸ ਲਗਾਏ ਜਾ ਰਹੇ ਹਨ ਕਿ ਹਿਮਾਂਸ਼ੀ ਖੁਰਾਨਾ ਜਲਦ ਹੀ ਵਿਆਹ ਕਰ ਸਕਦੀ ਹੈ।

ਦੱਸ ਦਈਏ ਕਿ ਹਿਮਾਂਸ਼ੀ ਨੇ ਆਪਣੀ ਸਨੈਪਚੈਟ ਸਟੋਰੀ ‘ਤੇ ਤਸਵੀਰ ਸ਼ੇਅਰ ਕੀਤੀ ਹੈ ਤੇ ਉਸ ਦੇ ਕੈਪਸ਼ਨ ਨੇ ਫੈਨਸ ‘ਚ ਐਕਸਾਇਟਮੈਂਟ ਵਧਾ ਦਿੱਤੀ ਹੈ। ਦਰਅਸਲ, ਕੈਪਸ਼ਨ ਵਿੱਚ ਹਿਮਾਂਸ਼ੀ ਨੇ ਰੈੱਡ ਹਾਰਟ ਇਮੋਜੀ ਦੇ ਨਾਲ ‘ਜਲਦੀ’ ਲਿਖਿਆ ਹੈ।

ਹਾਲਾਂਕਿ ਹਿਮਾਂਸ਼ੀ ਨੇ ਕੁਝ ਸਪੱਸ਼ਟ ਤੌਰ ‘ਤੇ ਜ਼ਿਕਰ ਨਹੀਂ ਕੀਤਾ, ਪਰ ਫੈਨਸ ਅੰਦਾਜ਼ਾ ਲਗਾ ਰਹੇ ਹਨ ਕਿ ਹਿਮਾਂਸ਼ੀ ਨੇ ‘ਜਲਦੀ’ (soon) ਦੇ ਨਾਲ ਪੋਸਟ ਦੇ ਕੈਪਸ਼ਨ ਦਾ ਮਤਲਬ ਹੈ ਕਿ ਐਕਟਰਸ ਵੀ ਜਲਦੀ ਹੀ ਵਿਆਹ ਕਰਾਉਣ ਵਾਲੀ ਹੈ। ਹੋ ਸਕਦਾ ਹੈ ਕਿ ਹਿਮਾਂਸ਼ੀ, ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀ ਤਰ੍ਹਾਂ ਵਿਆਹ ਕਰੇ।

ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਬਿੱਗ ਬੌਸ ਦੇ ਕੋ ਕੰਟੈਸਟੈਂਟ ਆਸਿਮ ਰਿਆਜ਼ ਨੂੰ ਡੇਟ ਕਰ ਰਹੀ ਹੈ। ਇਹ ਜੋੜੀ ਸੋਸ਼ਲ ਮੀਡੀਆ ‘ਤੇ ਸਭ ਤੋਂ ਵੱਧ ਚਹੇਤਿਆਂ ‘ਚੋਂ ਇੱਕ ਹੈ ਅਤੇ Asimanshi ਦੇ ਸਾਰੇ ਫੈਨਸ ਇਨ੍ਹਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ।

ਹਿਮਾਂਸ਼ੀ ਅਤੇ ਆਸਿਮ ਦੋਵਾਂ ਨੇ ਆਪਣੇ ਵਿਆਹ ਦੀ ਯੋਜਨਾ ‘ਤੇ ਕਦੇ ਕੋਈ ਟਿੱਪਣੀ ਨਹੀਂ ਕੀਤੀ। ਪਰ ਹੁਣ ਕਿਉਂਕਿ ਹਿਮਾਂਸ਼ੀ ਨੇ ਖੁਦ ਕੁਝ ਸੰਕੇਤ ਦਿੱਤੇ ਹਨ, ਆਓ ਇਸ ਅੰਦਾਜ਼ੇ ਵਾਲੇ ਵਿਆਹ ਬਾਰੇ ਹੋਰ ਅਪਡੇਟਾਂ ਦਾ ਇੰਤਜ਼ਾਰ ਕਰੀਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Asim Riazentertainment newsHimanshi KhuranaHimanshi Khurana and Asim RiazHimanshi Khurana MarriageHimanshi Khurana Snapchatpro punjab tvpunjabi actresspunjabi news
Share297Tweet186Share74

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.