ਸ਼ਨੀਵਾਰ, ਜੁਲਾਈ 12, 2025 04:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬੀ ਫਿਲਮ Carry On Jatta 3 ਨੇ ਹਿਲਾਈ ਬਾਕਸ ਆਫਿਸ ਦੀ ਦੁਨੀਆ, ਤੋੜੇ ਰਿਕਾਰਡ, ਲਾਗਤ ਤੋਂ ਦੁੱਗਣੇ ਤੋਂ ਵੀ ਵੱਧ ਦੀ ਕੀਤੀ ਕਮਾਈ

Gippy Grewal and Sonam Bajwa's Carry On Jatta 3: ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫਿਲਮ 'ਕੈਰੀ ਆਨ ਜੱਟਾ 3' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਇਹ ਫਿਲਮ ਪੰਜਾਬੀ ਇੰਡਸਟਰੀ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣਨ ਦੀ ਰਾਹ 'ਤੇ ਹੈ।

by ਮਨਵੀਰ ਰੰਧਾਵਾ
ਜੁਲਾਈ 6, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Carry On Jatta 3 Box Office Collection: ਪੰਜਾਬੀ ਫਿਲਮ 'ਕੈਰੀ ਆਨ ਜੱਟਾ 3' ਨੂੰ ਪੰਜਾਬ ਤੇ ਭਾਰਤ ਦੀਆਂ ਕਈ ਥਾਵਾਂ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਫਿਲਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਥੋਂ ਤੱਕ ਕਿ ਕਮਾਈ ਦੇ ਮਾਮਲੇ 'ਚ ਇਹ ਫਿਲਮ ਬਾਲੀਵੁੱਡ ਫਿਲਮਾਂ ਨੂੰ ਵੀ ਪਛਾੜ ਰਹੀ ਹੈ।
ਹਾਲ ਹੀ 'ਚ ਸੁਪਰਸਟਾਰ ਸਲਮਾਨ ਖ਼ਾਨ ਨੇ ਵੀ 'ਕੈਰੀ ਆਨ ਜੱਟਾ 3' ਦੀ ਕਾਫੀ ਤਾਰੀਫ ਕੀਤੀ। ਇਸ ਦੇ ਨਾਲ ਹੀ ਇਹ ਫਿਲਮ ਬਾਕਸ ਆਫਿਸ 'ਤੇ ਵੀ ਜ਼ਬਰਦਸਤ ਕਮਾਈ ਕਰ ਰਹੀ ਹੈ। 'ਕੈਰੀ ਆਨ ਜੱਟਾ 3' ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ 29 ਜੂਨ ਵੀਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੇ ਹੁਣ ਤੱਕ ਓਪਨਿੰਗ ਹਫ਼ਤੇ 'ਚ ਕਰੀਬ 65 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ।
ਫਿਲਮ ਪਹਿਲੇ ਦਿਨ ਤੋਂ ਹੀ ਚੰਗਾ ਕਲੈਕਸ਼ਨ ਕਰ ਰਹੀ ਹੈ। ਫਿਲਮ ਨੇ ਪਹਿਲੇ ਦਿਨ 4.55 ਕਰੋੜ ਦੀ ਕਮਾਈ ਕੀਤੀ ਸੀ। ਫਿਲਮ ਨੇ ਦੂਜੇ ਦਿਨ 3.85 ਕਰੋੜ ਦੀ ਕਮਾਈ ਕੀਤੀ ਹੈ। ਇਸ ਤੋਂ ਬਾਅਦ ਫਿਲਮ ਨੇ ਤੀਜੇ ਦਿਨ 5.10 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਅਤੇ ਚੌਥੇ ਦਿਨ ਇਸ ਪੰਜਾਬੀ ਫਿਲਮ ਨੇ 6 ਕਰੋੜ ਰੁਪਏ ਦਾ ਰਿਕਾਰਡ ਤੋੜ ਕਾਰੋਬਾਰ ਕੀਤਾ।
ਇਸ ਦੇ ਨਾਲ ਹੀ ਫਿਲਮ ਦੀ ਕਮਾਈ ਵਿੱਚ ਪੰਜਵੇਂ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਇਸ ਨੇ 2.60 ਕਰੋੜ ਰੁਪਏ ਕਮਾ ਲਏ।ਇਸ ਸਮੇਂ ਇਹ ਫਿਲਮ ਪੰਜਾਬੀ ਫਿਲਮ ਇੰਡਸਟਰੀ ਦੀ ਸਭ ਤੋਂ ਵੱਧ ਓਪਨਿੰਗ ਕਰਨ ਵਾਲੀ ਫਿਲਮ ਵੀ ਬਣ ਗਈ ਹੈ, ਜਦਕਿ ਹੁਣ ਫਿਲਮ ਦੀ ਕਮਾਈ ਦੇ ਅੰਕੜੇ ਵੀ ਛੇਵੇਂ ਨੰਬਰ 'ਤੇ ਆ ਗਏ ਹਨ।
SacNilk ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਕੈਰੀ ਆਨ ਜੱਟਾ 3' ਨੇ ਵੀਕ ਡੇਅ ਕਾਰਨ ਮੰਗਲਵਾਰ ਨੂੰ ਆਪਣੇ ਕਲੈਕਸ਼ਨ ਵਿੱਚ ਗਿਰਾਵਟ ਦੇਖੀ ਹੈ ਅਤੇ ਬਾਕਸ ਆਫਿਸ 'ਤੇ 2.20 ਕਰੋੜ ਦੀ ਕਮਾਈ ਕੀਤੀ ਹੈ।
ਪੰਜਾਬੀ ਫਿਲਮ 'ਕੈਰੀ ਆਨ ਜੱਟਾ 3' ਦਾ ਬਜਟ 10 ਕਰੋੜ ਰੁਪਏ ਹੈ ਅਤੇ ਇਸ ਫਿਲਮ ਨੇ ਆਪਣੀ ਰਿਲੀਜ਼ ਦੇ 6 ਦਿਨਾਂ ਦੇ ਅੰਦਰ ਹੀ ਆਪਣੀ ਲਾਗਤ ਤੋਂ ਦੁੱਗਣੇ ਤੋਂ ਵੀ ਵੱਧ ਕਮਾਈ ਕਰ ਲਈ ਹੈ। 'ਕੈਰੀ ਆਨ ਜੱਟਾ 3' ਨੇ ਸਰਗੁਣ ਮਹਿਤਾ ਦੀ ਫਿਲਮ 'ਸੌਣਕੇ ਸੌਂਕਨੇ' ਦਾ ਰਿਕਾਰਡ ਵੀ ਤੋੜ ਦਿੱਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ 'ਸੌਣਕੇ ਸੌਂਕੇ' ਦਾ ਪਹਿਲੇ ਹਫਤੇ ਦਾ ਕਲੈਕਸ਼ਨ 16.4 ਕਰੋੜ ਰੁਪਏ ਸੀ ਪਰ 'ਕੈਰੀ ਆਨ ਜੱਟਾ 3' ਨੇ 6 ਦਿਨਾਂ 'ਚ 24 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਅਜਿਹੇ 'ਚ 'ਕੈਰੀ ਆਨ ਜੱਟਾ 3' ਪੰਜਾਬੀ ਇੰਡਸਟਰੀ ਦੇ ਇਤਿਹਾਸ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣਨ ਦੇ ਰਾਹ 'ਤੇ ਹੈ।
'ਕੈਰੀ ਆਨ ਜੱਟਾ 3' ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਕਵੀਤਾ ਕੋਸ਼ਿਕ, ਜਸਵਿੰਦਰ ਭੱਲਾ ਅਤੇ ਗੁਰਪ੍ਰੀਤ ਘੁੱਗੀ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ।
Carry On Jatta 3 Box Office Collection: ਪੰਜਾਬੀ ਫਿਲਮ ‘ਕੈਰੀ ਆਨ ਜੱਟਾ 3’ ਨੂੰ ਪੰਜਾਬ ਤੇ ਭਾਰਤ ਦੀਆਂ ਕਈ ਥਾਵਾਂ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਫਿਲਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੱਥੋਂ ਤੱਕ ਕਿ ਕਮਾਈ ਦੇ ਮਾਮਲੇ ‘ਚ ਇਹ ਫਿਲਮ ਬਾਲੀਵੁੱਡ ਫਿਲਮਾਂ ਨੂੰ ਵੀ ਪਛਾੜ ਰਹੀ ਹੈ।
ਹਾਲ ਹੀ ‘ਚ ਸੁਪਰਸਟਾਰ ਸਲਮਾਨ ਖ਼ਾਨ ਨੇ ਵੀ ‘ਕੈਰੀ ਆਨ ਜੱਟਾ 3’ ਦੀ ਕਾਫੀ ਤਾਰੀਫ ਕੀਤੀ। ਇਸ ਦੇ ਨਾਲ ਹੀ ਇਹ ਫਿਲਮ ਬਾਕਸ ਆਫਿਸ ‘ਤੇ ਵੀ ਜ਼ਬਰਦਸਤ ਕਮਾਈ ਕਰ ਰਹੀ ਹੈ। ‘ਕੈਰੀ ਆਨ ਜੱਟਾ 3’ ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਹ ਫਿਲਮ 29 ਜੂਨ ਵੀਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਫਿਲਮ ਨੇ ਹੁਣ ਤੱਕ ਓਪਨਿੰਗ ਹਫ਼ਤੇ ‘ਚ ਕਰੀਬ 65 ਕਰੋੜ ਤੋਂ ਵੱਧ ਦੀ ਕਮਾਈ ਕਰ ਲਈ ਹੈ।
ਫਿਲਮ ਪਹਿਲੇ ਦਿਨ ਤੋਂ ਹੀ ਚੰਗਾ ਕਲੈਕਸ਼ਨ ਕਰ ਰਹੀ ਹੈ। ਫਿਲਮ ਨੇ ਪਹਿਲੇ ਦਿਨ 4.55 ਕਰੋੜ ਦੀ ਕਮਾਈ ਕੀਤੀ ਸੀ। ਫਿਲਮ ਨੇ ਦੂਜੇ ਦਿਨ 3.85 ਕਰੋੜ ਦੀ ਕਮਾਈ ਕੀਤੀ ਹੈ। ਇਸ ਤੋਂ ਬਾਅਦ ਫਿਲਮ ਨੇ ਤੀਜੇ ਦਿਨ 5.10 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਅਤੇ ਚੌਥੇ ਦਿਨ ਇਸ ਪੰਜਾਬੀ ਫਿਲਮ ਨੇ 6 ਕਰੋੜ ਰੁਪਏ ਦਾ ਰਿਕਾਰਡ ਤੋੜ ਕਾਰੋਬਾਰ ਕੀਤਾ।
ਇਸ ਦੇ ਨਾਲ ਹੀ ਫਿਲਮ ਦੀ ਕਮਾਈ ਵਿੱਚ ਪੰਜਵੇਂ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਇਸ ਨੇ 2.60 ਕਰੋੜ ਰੁਪਏ ਕਮਾ ਲਏ।ਇਸ ਸਮੇਂ ਇਹ ਫਿਲਮ ਪੰਜਾਬੀ ਫਿਲਮ ਇੰਡਸਟਰੀ ਦੀ ਸਭ ਤੋਂ ਵੱਧ ਓਪਨਿੰਗ ਕਰਨ ਵਾਲੀ ਫਿਲਮ ਵੀ ਬਣ ਗਈ ਹੈ, ਜਦਕਿ ਹੁਣ ਫਿਲਮ ਦੀ ਕਮਾਈ ਦੇ ਅੰਕੜੇ ਵੀ ਛੇਵੇਂ ਨੰਬਰ ‘ਤੇ ਆ ਗਏ ਹਨ।
SacNilk ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, ‘ਕੈਰੀ ਆਨ ਜੱਟਾ 3’ ਨੇ ਵੀਕ ਡੇਅ ਕਾਰਨ ਮੰਗਲਵਾਰ ਨੂੰ ਆਪਣੇ ਕਲੈਕਸ਼ਨ ਵਿੱਚ ਗਿਰਾਵਟ ਦੇਖੀ ਹੈ ਅਤੇ ਬਾਕਸ ਆਫਿਸ ‘ਤੇ 2.20 ਕਰੋੜ ਦੀ ਕਮਾਈ ਕੀਤੀ ਹੈ।
ਪੰਜਾਬੀ ਫਿਲਮ ‘ਕੈਰੀ ਆਨ ਜੱਟਾ 3’ ਦਾ ਬਜਟ 10 ਕਰੋੜ ਰੁਪਏ ਹੈ ਅਤੇ ਇਸ ਫਿਲਮ ਨੇ ਆਪਣੀ ਰਿਲੀਜ਼ ਦੇ 6 ਦਿਨਾਂ ਦੇ ਅੰਦਰ ਹੀ ਆਪਣੀ ਲਾਗਤ ਤੋਂ ਦੁੱਗਣੇ ਤੋਂ ਵੀ ਵੱਧ ਕਮਾਈ ਕਰ ਲਈ ਹੈ। ‘ਕੈਰੀ ਆਨ ਜੱਟਾ 3’ ਨੇ ਸਰਗੁਣ ਮਹਿਤਾ ਦੀ ਫਿਲਮ ‘ਸੌਣਕੇ ਸੌਂਕਨੇ’ ਦਾ ਰਿਕਾਰਡ ਵੀ ਤੋੜ ਦਿੱਤਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ‘ਸੌਣਕੇ ਸੌਂਕੇ’ ਦਾ ਪਹਿਲੇ ਹਫਤੇ ਦਾ ਕਲੈਕਸ਼ਨ 16.4 ਕਰੋੜ ਰੁਪਏ ਸੀ ਪਰ ‘ਕੈਰੀ ਆਨ ਜੱਟਾ 3’ ਨੇ 6 ਦਿਨਾਂ ‘ਚ 24 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਅਜਿਹੇ ‘ਚ ‘ਕੈਰੀ ਆਨ ਜੱਟਾ 3’ ਪੰਜਾਬੀ ਇੰਡਸਟਰੀ ਦੇ ਇਤਿਹਾਸ ‘ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣਨ ਦੇ ਰਾਹ ‘ਤੇ ਹੈ।
‘ਕੈਰੀ ਆਨ ਜੱਟਾ 3’ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਫਿਲਮ ‘ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਕਵੀਤਾ ਕੋਸ਼ਿਕ, ਜਸਵਿੰਦਰ ਭੱਲਾ ਅਤੇ ਗੁਰਪ੍ਰੀਤ ਘੁੱਗੀ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ।
Tags: Carry on Jatta 3carry on jatta 3 Box office CollectionCarry On Jatta 3 Box Office Recordsentertainment newsgippy grewalpro punjab tvPunjabi Film Carry On Jatta 3punjabi newsSonam Bajwa
Share244Tweet153Share61

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.