ਗੈਂਗਸਟਰ ਰਵਿੰਦਰ ਸਮਰਾ ਦਾ ਗੋਲੀਆਂ ਮਾਰ ਕੇ ਕਤਲ
ਕੈਨੇਡਾ ਦੇ ਰਿਚਮੰਡ ਇਲਾਕੇ ‘ਚ ਹੋਈ ਵਾਰਦਾਤ
2 ਮਹੀਨੇ ਪਹਿਲਾਂ ਗੈਂਗਸਟਰ ਸਮਰਾ ਦੇ ਛੋਟੇ ਭਰਾ ਦਾ ਹੋਇਆ ਸੀ ਕਤਲ
ਯੂਨਾਈਟਿਡ ਨੇਸ਼ਨਜ਼ ਗੈਂਗ ਨਾਲ ਜੁੜਿਆ ਹੋਇਆ ਸੀ
TOP 11 ਖ਼ਤਰਨਾਕ ਗੈਂਗਸਟਰਾਂ ਦੀ ਲਿਸਟ ‘ਚ ਸੀ ਸ਼ਾਮਿਲ
ਬ੍ਰਦਰਜ਼ ਕੀਪਰ ਗਰੁੱਪ ‘ਤੇ ਕਤਲ ਕਰਨ ਦਾ ਸ਼ੱਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h